ਬੈਂਗਲੁਰੂ-ਕਰਨਾਟਕ ਦੇ ਕਰਵਾੜ ‘ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ, ਜਦਕਿ ਬਾਕੀਆਂ ਦੀ ਭਾਲ ਅਜੇ ਜਾਰੀ ਹੈ।