ਸੀ.ਬੀ.ਐੱਸ.ਈ 10ਵੀਂ ਅਤੇ 12ਵੀਂ ਪ੍ਰੀਖਿਆ ਦੀ ਡੇਟਸ਼ੀਟ ਜਾਰੀ

0
147

ਨਵੀਂ ਦਿੱਲੀ – ਸੀ.ਬੀ.ਐੱਸ.ਈ ਦੀ 10ਵੀਂ ਅਤੇ 12ਵੀਂ ਕਲਾਸ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਹੋ ਗਈ ਹੈ। 10ਵੀਂ ਦੀ ਪ੍ਰੀਖਿਆ 21 ਫਰਵਰੀ ਤੋਂ ਸ਼ੁਰੂ ਹੋ ਕੇ 29 ਮਾਰਚ ਨੂੰ ਖ਼ਤਮ ਹੋਵੇਗੀ, ਜਦਕਿ 12ਵੀਂ ਦੀ ਪ੍ਰੀਖਿਆ 15 ਫਰਵਰੀ ਤੋਂ ਸ਼ੁਰੂ ਹੋ ਕੇ 3 ਅਪ੍ਰੈਲ ਨੂੰ ਖ਼ਤਮ ਹੋਵੇਗੀ।