ਨਵੀਂ ਦਿੱਲੀ— ਸਰਕਾਰ ਹੁਣ ਦਵਾ ਕਾਰੋਬਾਰੀਆਂ ‘ਤੇ ਨਕੇਲ ਕੱਸਣ ਜਾ ਰਹੀ ਹੈ। ਜੇਕਰ ਦੁਕਾਨਦਾਰ ਨੇ ਇਕ ਵੀ ਤਰੀਕ ਲੰਘ ਚੁੱਕੀ ਹੋਈ ਗੋਲੀ ਵੇਚੀ ਤਾਂ ਪੂਰੇ ਬੈਚ ‘ਤੇ ਜੁਰਮਾਨਾ ਲਗਾਇਆ ਜਾਵੇਗਾ। ਇਸ ਲਈ ਸਰਕਾਰ ਜਲਦ ਹੀ ਦਵਾ ਕਾਨੂੰਨ ‘ਚ ਬਦਲਾਅ ਕਰਨ ਜਾ ਰਹੀ ਹੈ। ਰਿਪੋਰਟਾਂ ਮੁਤਾਬਕ ਡਰੱਗਜ਼ ਤੇ ਕਾਸਮੈਟਿਕ ਐਕਟ ‘ਚ ਇਸ ਵਿਵਸਥਾ ਨੂੰ ਸ਼ਾਮਲ ਕੀਤੇ ਜਾਣ ਦਾ ਪ੍ਰਸਤਾਵ ਮਨਜ਼ੂਰ ਹੋ ਗਿਆ ਹੈ। ਸੈਂਟਰਲ ਡਰੱਗ ਸਟੈਂਡਰਡ ਕੰਟਰੋਲ ਸੰਸਥਾ (ਸੀ. ਡੀ. ਐੱਸ. ਸੀ. ਓ.) ਨੇ ਇਹ ਪ੍ਰਸਤਾਵ ਮਨਜ਼ੂਰ ਕੀਤਾ ਹੈ। ਅੰਤਿਮ ਮੋਹਰ ਲਈ ਇਸ ਨੂੰ ਸਿਹਤ ਮੰਤਰਾਲਾ ਨੂੰ ਭੇਜਿਆ ਗਿਆ ਹੈ। ਇਸ ਦਾ ਮਕਸਦ ਗਾਹਕਾਂ ਦੀ ਹਿੱਤਾਂ ਦੀ ਸੁਰੱਖਿਆ ਕਰਨਾ ਹੈ।
Related Posts
ਵਿਆਹ ਤੋਂ 20 ਸਾਲ ਬਾਅਦ ਵੱਖ ਹੋ ਰਿਹਾ ਹੈ ਇਹ ਫੇਮਸ ਜੋੜਾ
ਲੰਸ ਏਂਜਲਸ —ਹਾਲੀਵੁੱਡ ਐਕਟਰ ਸੁਪਰਸਟਾਰ ਫਿਸ਼ਮੈਨ ਤੇ ਉਸ ਦੀ ਪਤਨੀ ਜੈਨੀਫਰ ਬ੍ਰਾਈਨਰ ਵਿਆਹ ਤੋਂ 20 ਸਾਲ ਬਾਅਦ ਵੱਖ ਹੋਣ ਦਾ…
ਉਪ ਰਾਸ਼ਟਰਪਤੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ
ਜਲੰਧਰ–ਭਾਰਤ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ…
ਮੰਗਾਂ ਮੰਨਣ ਦੇ ਵਿਸ਼ਵਾਸ ਉਪਰੰਤ ਬਰਗਾੜੀ ਇਨਸਾਫ਼ ਮੋਰਚਾ ਸਮਾਪਤ
ਬਰਗਾੜੀ (ਫ਼ਰੀਦਕੋਟ), 9 ਦਸੰਬਰ -ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ‘ਚ ਚੱਲ ਰਹੇ ਇਨਸਾਫ਼ ਮੋਰਚੇ ਦੇ 192ਵੇਂ ਦਿਨ…