ਐਸਪਰਿਨ ਵੀ ਕਰ ਸਕਦੀ ਹੈ ਘੋਗਾ ਚਿੱਤ

ਲੰਦਨ : ਆਮ ਤੌਰ ਤੇ ਕਿਹਾ ਜਾਂਦਾ ਹੈ ਕਿ ਐਸਪਰਿਨ ਲੈਣ ਨਾਲ ਦਿਲ ਦੇ ਦੋਰੇ ਦਾ ਖ਼ਤਰਾ ਘੱਟ ਦਾ ਹੈ।ਪਰ ਇੱਕ ਨਵੀ ਖੋਜ ਵਿੱਚ ਦੱਸਿਆ ਗਿਆ ਹੈ ਕਿ ਪਿਛਲੀ ਉਮਰ ਵਿੱਚ ਐਸਪਰਿਨ ਖਾਣਾ ਖ਼ਤਰਨਾਕ ਹੋ ਸਕਦਾ ਹੈ ਐਸਪਰਿਨ ਖਾਣ ਨਾਲ ਉਹਨਾਂ ਦੇ ਅੰਦਰ ਖ਼ੂਨ ਵਗਣ ਦਾ ਖ਼ਤਰਾ ਵੱਧ ਜਾਂਦਾ ਹੈ। 70 ਸਾਲ ਦੀ ਉਮਰ ਤਕ ਜੇਕਰ ਕਿਸੇ ਨੂੰ ਦਿਲ ਦਾ ਦੋਰਾ ਨਹੀਂ ਪਿਆ ਹੈ ਤਾਂ ਉਸ ਨੂੰ ਐਸਪਰਿਨ ਖਾਣ ਦਾ ਕੋਈ ਫਾਇਦਾ ਨਹੀਂ ਹੁੰਦਾ ।ਜਿਹੜੇ ਲੋਕ ਲੰਮੇ ਸਮੇਂ ਤੋਂ ਐਸਪਰਿਨ ਖਾਹ ਰਹੇ ਹਨ ਉਹਨਾਂ ਨੂੰ ਇਹ ਇੱਕ ਦਮ ਨਾ ਬੰਦ ਕਰਨ ਦੀ ਸਲਾਹ ਦਿੱਤੀ ਗਈ ਹੈ ।ਇਸ ਨਾਲ ਸਮੱਸਿਆ ਹੋ ਸਕਦੀ ਹੈ।

Share with Friends

Leave a Reply