ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ”ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਇੰਡੀਅਨ ਕੌਂਸਲ ਫਾਰ ਐਗਰੀਕਲਚਰ ਰਿਸਰਚ ਅਤੇ ਇੰਡੀਅਨ ਵੈਟਨਰੀ ਰਿਸਰਚ ਇੰਸਟੀਚਿਊਟ (ICAR-IVRI) ਨੇ ਅਸਿਸਟੈਂਟ ਦੇ ਅਹੁਦਿਆਂ ‘ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 34
ਆਖਰੀ ਤਾਰੀਕ- 31 ਮਈ, 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰ ਪਾਸ ਕੀਤੀ ਹੋਵੇ।
ਉਮਰ ਸੀਮਾ- 20 ਤੋਂ 27 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਪ੍ਰੀਖਿਆ ਦੇ ਆਧਾਰ ‘ਤੇ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://ivri.nic.in/ ਚੁਣੋ।

Share with Friends

Leave a Reply