ਜਦੋਂ ਤਕ ਸੂਰਜ ਚਾਂਦ ਰਹੇਗਾ, ਸ਼ੀਲਾ ਜੀ ਦਾ ਨਾਮ ਰਹੇਗਾ’ ਦੇ ਨਾਅਰੇ ਲਾਏ

ਨਵੀਂ ਦਿੱਲੀ— ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਦਾ ਐਤਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਨਮ ਅੱਖਾਂ ਨਾਲ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਅੰਤਿਮ ਸੰਸਕਾਰ ਨਿਗਮ ਬੋਧ ਘਾਟ ‘ਤੇ ਕੀਤਾ ਗਿਆ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਕਾਂਗਰਸ, ਭਾਜਪਾ ਸਮੇਤ ਸਿਆਸੀ ਦਲਾਂ ਦੇ ਦਿੱਗਜ਼ ਨੇਤਾ ਸ਼ਾਮਲ ਹੋਏ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ੀਲਾ ਦੀਕਸ਼ਤ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ।ਭਾਰੀ ਬਾਰਿਸ਼ ਦੇ ਬਾਵਜੂਦ ਲੋਕ ਸ਼ੀਲਾ ਦੀਕਸ਼ਤਿ ਨੂੰ ਅੰਤਿਮ ਵਿਦਾਈ ਦੇਣ ਲਈ ਮੌਜੂਦ ਰਹੇ।

Leave a Reply

%d bloggers like this: