ਅਮ੍ਰਿਤਸਰ-ਸਿੱਧੂ ਨੇ ਟਵਿੱਟਰ ਜ਼ਰੀਏ ਜੰਗ ਦੀ ਖਿਲਾਫਤ ਕਰਦੇ ਹੋਏ ਖੁੱਲ੍ਹੀ ਚਿੱਠੀ ਜਾਰੀ ਕਰਦੇ ਕਿਹਾ ਕਿ ਜੰਗ ਹੋਣਾ ਸਾਡੀ ਇੱਛਾ ‘ਤੇ ਨਿਰਭਰ ਕਰਦਾ ਹੈ ਨਾ ਕਿ ਹਾਲਾਤ ‘ਤੇ। ਇਸ ਤੋਂ ਇਲਾਵਾ ਅੱਗੇ ਲਿਖਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਤਵਾਦ ਦਾ ਹੱਲ ਸ਼ਾਂਤੀ ਅਤੇ ਵਿਕਾਸ ਹੈ ਨਾ ਕਿ ਬੇਰੋਜ਼ਗਾਰੀ, ਨਫਰਤ ਅਤੇ ਡਰ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਦੇਸ਼ ਨਾਲ ਡਟੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣਾ ਪੁਰਾਣਾ ਵਿਵਾਦਿਤ ਬਿਆਨ ਵੀ ਦੋਹਰਾਉਂਦੇ ਕਿਹਾ ਕਿ ਕੁਝ ਲੋਕਾਂ ਦੇ ਕਾਰੇ ਕਾਰਨ ਪੂਰੀ ਕੌਮ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ।
Related Posts
ਅਮਰੀਕਾ ਨੇ ਭੇਜੀ ਬ੍ਰਾਜ਼ੀਲ ਨੂੰ ਕੋਵਿਡ-19 ਦੇ ਇਲਾਜ ਲਈ ਹਾਈਡ੍ਰੋਕਸੀਕਲੋਰੋਕਵਿਨ
ਵਾਸ਼ਿੰਗਟਨ : ਕਰੋਨਾ ਦੇ ਚੱਲ ਰਹੇ ਪ੍ਰਭਾਵ ਦੇ ਚਲਦਿਆਂ ਅਮਰੀਕਾ ਨੇ ਬ੍ਰਾਜ਼ੀਲ ਨੂੰ ਮਲੇਰੀਆ ਦੇ ਇਲਾਜ ਦੀ ਦਵਾਈ ਦੀਆਂ 20…
ਜੰਮੂ ਤੇ ਕਸ਼ਮੀਰ ਅਤੇ ਪੰਜਾਬ ਦੇ ਹਵਾਈ ਅੱਡੇ ਬੰਦ ਕਰਨ ਦੇ ਹੁਕਮ
ਬਾਲਾਕੋਟ ਵਿਚ ਏਅਰਸਟਰਾਈਕ ਕਰਨ ਤੋਂ ਬਾਅਦ ਹਾਈ ਅਲਰਟ ਉੱਤੇ ਚੱਲ ਰਹੇ ਭਾਰਤ ਦੇ ਸ੍ਰੀਨਗਰ, ਜੰਮੂ, ਲੇਹ, ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ…
ਛੇ ਸਾਲ ਕੱਟੀ ਜੇਲ, ਫਿਰ ਵੀ ਸੱਜਣਾਂ ਨਾਲ ਨੀ ਹੋਇਆ ਮੇਲ
ਇਸਲਾਮਾਬਾਦ— ਪਾਕਿਸਤਾਨ ਦੀ ਇਕ ਉੱਚ ਅਦਾਲਤ ਨੇ ਫੈਡਰਲ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਹੈ। ਆਦੇਸ਼ ਮੁਤਾਬਕ ਫੈਡਰਲ ਸਰਕਾਰ ਨੂੰ 15…