ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਬਣੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ

Date:

Share post:

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੀਸਰੀ ਵਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਚੁਣੇ ਗਏ ਹਨ। ਇਹ ਫੈਸਲਾ ਪਾਰਟੀ ਦੀ ਕੌਮੀ ਕੌਂਸਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਚੋਣ ਕੀਤੀ ਜਾਂਦੀ ਹੈ। ਅਰਵਿੰਦ ਕੇਜਰੀਵਾਲ ਦੇ ਕੌਮੀ ਕਨਵੀਨਰ ਵਜੋਂ ਆਮ ਆਦਮੀ ਪਾਰਟੀ ਦੀ ਕੌਮੀ ਕੌਂਸਲ ਦੀ ਮੀਟਿੰਗ ਵਿੱਚ ਪੰਕਜ ਗੁਪਤਾ ਨੂੰ ਸਕੱਤਰ ਅਤੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਨੂੰ ਪਾਰਟੀ ਦਾ ਖਜ਼ਾਨਚੀ ਬਣਾਇਆ ਗਿਆ ਹੈ। ਪਾਰਟੀ ਦੇ ਨਿਯਮਾਂ ਅਨੁਸਾਰ ਇਨ੍ਹਾਂ ਤਿੰਨਾਂ ਵਰਕਰਾਂ ਦਾ ਕਾਰਜਕਾਲ 5 ਸਾਲ ਦਾ ਹੋਵੇਗਾ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...