LATEST UPDATENEWSWordPress ਅੱਜ ਭਾਰਤ ‘ਚ ਹੋਵੇਗਾ ਅਭਿਨੰਦਨ, ਜਸ਼ਨ ਦੀਆਂ ਤਿਆਰੀਆਂ By admin - March 1, 2019 0 144 Facebook Twitter Pinterest WhatsApp ਜਲੰਧਰ- ਪਾਕਿਸਤਾਨੀ ਫ਼ੌਜ ਵੱਲੋਂ ਬੁੱਧਵਾਰ ਨੂੰ ਹਿਰਾਸਤ ਵਿਚ ਲਏ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਪਾਇਲਟ ਅਭਿਨੰਦਨ ਨੂੰ ਅੱਜ ਵਾਹਗਾ ਬਾਰਡਰ ਦੇ ਰਸਤੇ ਤੋਂ ਪਾਕਿਸਤਾਨ ਭਾਰਤ ਨੂੰ ਸੌਂਪ ਦੇਵੇਗਾ। ਇਸ ਲਈ ਵਾਹਗਾ ਬਾਰਡਰ ‘ਤੇ ਉਨ੍ਹਾਂ ਦੇ ਸਵਾਗਤ ਲਈ ਜ਼ੋਰਦਾਰ ਤਿਆਰੀ ਕੀਤੀ ਗਈ