ਅੱਤਵਾਦੀ ਹਮਲੇ ‘ਚ ਪੁਲਿਸ ਮੁਲਾਜ਼ਮ ਜ਼ਖਮੀ, ਤਲਾਸ਼ੀ ਮੁਹਿੰਮ ਜਾਰੀ

Date:

Share post:

ਸ਼੍ਰੀਨਗਰ: ਜੰਮੂ -ਕਸ਼ਮੀਰ ਦੀ ਰਾਜਧਾਨੀ ਖਨਯਾਰ ‘ਚ ਐਤਵਾਰ ਯਾਨੀ ਅੱਜ ਅੱਤਵਾਦੀਆਂ ਨੇ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ। ਜਿਸ ਵਿਚ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਨੇੜਲੇ ਐਸਐਮਐਚਐਸ ਹਸਪਤਾਲ ਲਿਜਾਇਆ ਗਿਆ। ਦੱਸ ਦਈਏ ਕਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਅਰਸ਼ੀਦ ਅਹਿਮਦ ਵਜੋਂ ਹੋਈ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ, ‘ਦੁਪਹਿਰ 1.35 ਵਜੇ ਦੇ ਕਰੀਬ ਅੱਤਵਾਦੀਆਂ ਨੇ ਖਨਯਾਰ ਵਿੱਚ ਇੱਕ ਪੁਲਿਸ ਨਾਕਾ ਪਾਰਟੀ ਉੱਤੇ ਗੋਲੀਬਾਰੀ ਕੀਤੀ, ਜਿਸ ਨਾਲ ਖਨਯਾਰ ਥਾਣੇ ਦੇ ਪ੍ਰੋਬੇਸ਼ਨਰੀ ਸਬ-ਇੰਸਪੈਕਟਰ ਅਰਸ਼ਦ ਅਹਿਮਦ ਜ਼ਖਮੀ ਹੋ ਗਏ।ਹਮਲੇ ਤੋਂ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...