ਇੰਡੀਅਨ ਨੇਵੀ ਵਿਭਾਗ ਲਈ ਨਿਕਲੀਆਂਂ ਨੋਕਰੀਆਂ

0
159

ਨਵੀਂ ਦਿੱਲੀ—ਇੰਡੀਅਨ ਨੇਵੀ (Indian Navy) ਨੇ ਕਈ ਅਹੁਦਿਆਂ ‘ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 2,700
ਆਖਰੀ ਤਾਰੀਕ- 10 ਜੁਲਾਈ, 2019
ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 205 ਰੁਪਏ
ਐੱਸ. ਸੀ/ਐੱਸ. ਟੀ ਲਈ ਕੋਈ ਫੀਸ ਨਹੀਂ ਹੋਵੇਗੀ।
ਤਨਖਾਹ-21,700 ਤੋਂ ਲੈ ਕੇ 69,100 ਰੁਪਏ ਤੱਕ
ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਿਤੀ ਪ੍ਰੀਖਿਆ, ਫਿਜੀਕਲਫਿਟਨੈੱਸ ਅਤੇ ਮੈਡੀਕਲ ਜਾਂਚ ਦੇ ਆਧਾਰ ‘ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ-ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.joinindiannavy.gov.in ਪੜ੍ਹੋ।

Google search engine

LEAVE A REPLY

Please enter your comment!
Please enter your name here