ਜਕਾਰਤਾ- ਇੰਡੋਨੇਸ਼ੀਆ ‘ਚ ਜਵਾਲਾਮੁਖੀ ‘ਚ ਹੋਏ ਧਮਾਕੇ ਤੋਂ ਬਾਅਦ ਸਮੁੰਦਰ ‘ਚ ਆਈ ਸੁਨਾਮੀ ਕਾਰਨ ਹੁਣ ਤੱਕ 168 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਦੇ ਅਨੁਸਾਰ, ਸਮੁੰਦਰ ਦੀਆਂ ਲਹਿਰਾਂ ਨੇ ਇੰਡੋਨੇਸ਼ੀਆ ਦੇ ਦੱਖਣੀ ਸੁਮਾਤਰਾ ਅਤੇ ਪੱਛਮੀ ਜਾਵਾ ਦੇ ਸਮੁੰਦਰੀ ਇਲਾਕਿਆਂ ‘ਚ ਤਬਾਹੀ ਮਚਾ ਦਿੱਤੀ ਹੈ।
Related Posts
ਉਦਘਾਟਨ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਪਹੁੰਚੇ ਸਿੱਧੂ, ਦਿੱਤਾ ਇਹ ਬਿਆਨ
ਅੰਮ੍ਰਿਤਸਰ : ਕਰਤਾਰਪੁਰ ਲਾਂਘੇ ਸੰਬੰਧੀ ਰੱਖੇ ਗਏ ਉਦਾਘਟਨ ਸਮਾਰੋਹ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਡੇਰਾ ਬਾਬਾ ਨਾਨਕ ਪਹੁੰਚੇ। ਜਿੱਥੇ…
ਭਾਜਪਾ ਨੇ ਉਮਰ ਹੱਦ ਨੂੰ ਕੀਤਾ ਖਤਮ, ਟਕਸਾਲੀ ਵੀ ਲੜਨਗੇ ਲੋਕ ਸਭਾ ਚੋਣ
ਜਲੰਧਰ : ਭਾਜਪਾ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 75 ਸਾਲ ਦੀ ਉਮਰ ਹੱਦ ਨੂੰ ਖਤਮ ਕਰਨ ਦਾ ਫੈਸਲਾ ਕੀਤਾ…
ਕਰਿਆਨੇ ਦੀ ਦੁਕਾਨ ਤੋਂ ਬੱਚੇ ਹੋਏ ਅਗਵਾ
ਰਾਜਪੁਰਾ- ਦੇ ਪਿੰਡ ਖੇੜੀ ਗੰਡਿਆ ‘ਚ ਉਸ ਸਮੇਂ ਸਨਸਨੀ ਫੇਲ ਗਈ ਜਦੋਂ ਦੋ ਸਕੇ ਭਰਾ ਭੇਦਭਰੀ ਹਾਲਤ ‘ਚ ਗੁੰਮ ਹੋ…