ਉੱਤਰਾਖੰਡ ਨੂੰ ਮਿਲਿਆ ਨਵਾਂ ਮੁੱਖ ਮੰਤਰੀ

0
18

ਨਵੀਂ ਦਿੱਲੀ : ਭਾਜਪਾ ਵਿਧਾਇਕ ਦਲ ਦੀ ਬੈਠਕ ਵਿਚ ਪੁਸ਼ਕਰ ਸਿੰਘ ਧਾਮੀ ਨੂੰ ਉੱਤਰਾਖੰਡ ਦਾ ਅਗਲਾ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਤੀਰਥ ਸਿੰਘ ਰਾਵਤ ਨੇ ਸੰਵਿਧਾਨਕ ਸੰਕਟ ਦਾ ਹਵਾਲਾ ਦਿੰਦੇ ਹੋਏ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ ਜਿਸ ਤੋਂ ਬਾਅਦ ਕੈਬਨਿਟ ਮੰਤਰੀ ਸੱਤਪਾਲ ਮਹਾਰਾਜ ਦਾ ਨਾਮ ਸਭ ਤੋਂ ਮਜ਼ਬੂਤ ਦਾਅਵੇਦਾਰਾਂ ਵਜੋਂ ਗਿਣਿਆ ਜਾ ਰਿਹਾ ਸੀ ਪਰ ਸਬ ਅਟਕਲਾਂ ਨੂੰ ਵਿਰਾਮ ਲਗਾਉਂਦੇ ਹੋਏ ਪੁਸ਼ਕਰ ਸਿੰਘ ਧਾਮੀ ਉੱਤਰਾਖੰਡ ਦੇ ਮੁੱਖ ਮੰਤਰੀ ਬਣ ਗਏ ਹਨ।

Google search engine

LEAVE A REPLY

Please enter your comment!
Please enter your name here