Home HEALTH ਕੀ ਹੈ ਦੇਸ਼ ਵਿਚ ਕੋਰੋਨਾ ਦੀ ਸਥਿਤੀ, ਦੇਖੋ ਤਾਜ਼ਾ ਰਿਪੋਰਟ

ਕੀ ਹੈ ਦੇਸ਼ ਵਿਚ ਕੋਰੋਨਾ ਦੀ ਸਥਿਤੀ, ਦੇਖੋ ਤਾਜ਼ਾ ਰਿਪੋਰਟ

0
67

ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਉਤਰ ਚੜਾਅ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਸਿਹਤ ਮੰਤਰਾਲਾ ਵਲੋਂ ਸਾਂਝੇ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿਚ 38792 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਇਸ ਦੌਰਾਨ 41 ਹਜ਼ਾਰ ਮਰੀਜ਼ ਠੀਕ ਹੋਏ ਹਨ ਅਤੇ ਦੇਸ਼ ਭਰ ਵਿਚ ਕੋਰੋਨਾ ਸੰਕ੍ਰਮਣ ਨਾਲ 624 ਮੌਤ ਵੀ ਹੋਈ ਹੈ। ਇਸ ਦੇ ਨਾਲ ਹੀ ਜਿਥੇ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲੇ 30946074 ਹੋ ਚੁੱਕੇ ਹਨ ਉਥੇ ਹੀ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 30104720 ਹੈ ਜਦਕਿ ਦੇਸ਼ ਵਿਚ ਐਕਟਿਵ ਮਾਮਲੇ 429946 ਤੱਕ ਪਹੁੰਚ ਗਏ ਹਨ। ਕੋਰੋਨਾ ਸੰਕ੍ਰਮਣ ਕਾਰਨ ਹੁਣ ਤਕ ਦੇਸ਼ ਵਿਚ ਕੁਲ 411408 ਲੋਕਾਂ ਦੀ ਮੌਤ ਹੋ ਚੁੱਕੀ ਹੈ।

NO COMMENTS

LEAVE A REPLY

Please enter your comment!
Please enter your name here