Sunday, October 17, 2021
Google search engine
HomeLATEST UPDATEਕੋਰੋਨਾਵਾਇਰਸ : ਰਾਸ਼ਟਰਪਤੀ ਵਲਾਦੀਮੀਰ ਪੁਤਿਨ ਏਕਾਂਤਵਾਸ ਹੋਏ

ਕੋਰੋਨਾਵਾਇਰਸ : ਰਾਸ਼ਟਰਪਤੀ ਵਲਾਦੀਮੀਰ ਪੁਤਿਨ ਏਕਾਂਤਵਾਸ ਹੋਏ

ਰੂਸ : ਤੀਜੀ ਲਹਿਰ ਦੇ ਡਰ ਦੇ ਵਿਚਕਾਰ, ਕੋਰੋਨਾ ਮਹਾਂਮਾਰੀ ਨੇ ਇੱਕ ਵਾਰ ਫਿਰ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਹੁਣ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਏਕਾਂਤਵਾਸ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪੁਤਿਨ ਦੇ ਕੁੱਝ ਕਰੀਬੀਆਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ। ਜਿਸ ਤੋਂ ਬਾਅਦ ਰਾਸ਼ਟਰਪਤੀ ਨੇ ਆਪਣੇ ਆਪ ਨੂੰ ਏਕਾਂਤਵਾਸ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਪੁਤਿਨ ਨੂੰ ਕੋਰੋਨਾ ਸੰਕਰਮਣ ਤੋਂ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮਾਹਿਰ ਡਾਕਟਰਾਂ ਦੀ ਟੀਮ ਅਜੇ ਵੀ ਪੁਤਿਨ ਦੀ ਦੇਖਭਾਲ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮਿਲਣ ਵਾਲੇ ਲੋਕਾਂ ਨੂੰ ਏਕਾਂਤਵਾਸ ਕੀਤਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments