ਰਾਜਪੁਰਾ, 20 ਦਸੰਬਰ- ਰਾਜਪੁਰਾ ਨਾਲ ਲੱਗਦੇ ਗਾਦੋਮਾਜਰਾ ਦੇ ਬਲਦੇਵ ਸਿੰਘ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ ਦੀ ਪਤਨੀ ਬੀਬੀ ਜੋਗਿੰਦਰ ਕੌਰ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਇਸ ਮੌਕੇ ਬਲਦੇਵ ਸਿੰਘ ਨੇ ਦੱਸਿਆ ਕਿ ਕਾਂਗਰਸ ਪਾਰਟੀ ਕਿਸੇ ਪਿੰਡ ‘ਚ ਧੱਕਾ ਨਹੀਂ ਕਰੇਗੀ ਸਗੋਂ ਪੂਰੀ ਇਮਾਨਦਾਰੀ ਨਾਲ ਚੋਣਾਂ ਕਰਵਾਈਆਂ ਜਾਣਗੀਆਂ।
Related Posts
ਚੰਡੀਗੜ੍ਹ ‘ਚ 2 ਨਵੇਂ ਮਾਮਲੇ ਆਉਣ ਤੋਂ ਬਾਅਦ ਗਿਣਤੀ 300 ਤੋਂ ਟੱਪੀ
ਚੰਡੀਗ਼ੜ੍ਹ : ਜਿਥੇ ਦੇਸ਼ ਭਰ ਵਿੱਚ ਕਰੋਨਾ ਦੀ ਲਾਗ ਕਾਰਨ ਹਫੜਾ ਦਫੜੀ ਮਚੀ ਪਈ ਹੈ ਉਥੇ ਸਿਟੀ ਬਿਊਟੀਫ਼ੁੱਲ ਵੀ ਇਸ…
ਸਮੇਂ ਦੀਆਂ ਸਰਕਾਰਾਂ ਦਾ ਪਾਣੀ ਭਰਦਾ ਪਟਿਆਲਾ ਘਰਾਣਾ
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅੱਜਕੱਲ ਜ਼ਲ੍ਹਿਆਂ ਵਾਲੇ ਬਾਗ ਦੇ ਪੀੜਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਨਜ਼ਰ ਆਉਂਦੇ…
ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਕੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕੀਤਾ ਜਾਵੇਗਾ-ਕੁਮਾਰ ਅਮਿਤ
ਸ਼ੰਭੂ/ਰਾਜਪੁਰਾ/ਪਟਿਆਲਾ : ਜ਼ਿਲ੍ਹਾ ਮੈਜਿਸਟਰੇਟ ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ.…