ਗੁਜਰਾਤ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ,ਭਾਜਪਾ ਨੇ ਸੱਦੀ ਮੀਟਿੰਗ

0
6

ਅਹਿਮਦਾਬਾਦ : ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਸੌਂਪ ਦਿੱਤਾ। ਰੂਪਾਨੀ ਦੇ ਅਸਤੀਫ਼ੇ ਤੋਂ ਬਾਅਦ ਭਾਜਪਾ ਨੇ ਅਗਲੇ ਮੁੱਖ ਮੰਤਰੀ ਦੀ ਚੋਣ ਲਈ ਪਾਰਟੀ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਜ਼ਿਕਰਯੋਗ ਹੈ ਕਿ ਗੁਜਰਾਤ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਪਰ ਇਸ ਤੋਂ ਪਹਿਲਾਂ ਹੀ ਭਾਜਪਾ ਵਿਧਾਇਕਾਂ ਵਿੱਚ ਨਾਰਾਜ਼ਗੀ ਪਾਈ ਰਹੀ ਸੀ। ਉਥੇ ਹੀ ਜਾਣਕਾਰੀ ਇਹ ਵੀ ਮਿਲ ਰਹੀ ਹੈ ਕੇ ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਖੁਸ਼ ਤੇ ਸ਼ਾਂਤ ਕਰਨ ਲਈ ਅਸਤੀਫ਼ਾ ਦਿੱਤਾ ਹੈ।

Google search engine

LEAVE A REPLY

Please enter your comment!
Please enter your name here