ਘਰ ਨੂੰ ਲੱਗੀ ਭਿਆਨਕ ਅੱਗ,ਪਰਿਵਾਰ ਦੇ 4 ਜੀਅ ਸੜੇ

Date:

Share post:

ਚੰਬਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਇੱਕ ਘਰ ਨੂੰ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਨੂੰ ਜ਼ਿੰਦਾ ਸੜ ਗਏ, ਜਦਕਿ ਇੱਕ ਔਰਤ ਗੰਭੀਰ ਜ਼ਖਮੀ ਹੈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਪੁਸ਼ਟੀ ਚੰਬਾ ਪੁਲਿਸ ਕੰਟਰੋਲ ਰੂਮ ਨੇ ਕੀਤੀ ਹੈ। ਪੁਲਿਸ ਕੰਟਰੋਲ ਰੂਮ ਚੰਬਾ ਅਨੁਸਾਰ ਇਹ ਘਟਨਾ ਅੱਜ ਤੜਕਸਾਰ ਵਾਪਰੀ। ਦੱਸ ਦਈਏ ਕਿ ਮੁਹੰਮਦ ਰਫੀ (26 ਸਾਲ), ਓਲੀਵ (6), ਸਮੀਰ (4) ਅਤੇ ਜੁਲੇਖਾ (2) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਮ੍ਰਿਤਕ ਮੁਹੰਮਦ ਰਫੀ ਦੀ ਪਤਨੀ ਜ਼ਖਮੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...