ਨਵੀਂ ਦਿੱਲੀ— ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਦਾ ਐਤਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਨਮ ਅੱਖਾਂ ਨਾਲ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਅੰਤਿਮ ਸੰਸਕਾਰ ਨਿਗਮ ਬੋਧ ਘਾਟ ‘ਤੇ ਕੀਤਾ ਗਿਆ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਕਾਂਗਰਸ, ਭਾਜਪਾ ਸਮੇਤ ਸਿਆਸੀ ਦਲਾਂ ਦੇ ਦਿੱਗਜ਼ ਨੇਤਾ ਸ਼ਾਮਲ ਹੋਏ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ੀਲਾ ਦੀਕਸ਼ਤ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ।ਭਾਰੀ ਬਾਰਿਸ਼ ਦੇ ਬਾਵਜੂਦ ਲੋਕ ਸ਼ੀਲਾ ਦੀਕਸ਼ਤਿ ਨੂੰ ਅੰਤਿਮ ਵਿਦਾਈ ਦੇਣ ਲਈ ਮੌਜੂਦ ਰਹੇ।
Related Posts
12 ਸਾਲਾ ਕੁੜੀ ਨੇ ਟੀ-ਸ਼ਰਟ ਵੇਚ ਕੇ ਕਮਾਏ ਡੇਢ ਕਰੋੜ ਰੁਪਏ
ਅਮਰੀਕਾ ਦੇ ਲਾਸ ਐਂਜਲਸ ‘ਚ ਆਪਣੇ ਸਟੋਰ ਦੇ ਸਾਹਮਣੇ ਕੈਮਰੇ ਲਈ ਪੋਜ਼ ਦਿੰਦਿਆਂ ਹੋਇਆਂ ਖੇਰਿਸ ਰੋਜਰਸ ਕਹਿੰਦੀ ਹੈ, “ਮੈਂ 12…
ਪੰਜਾਬ ਵਿੱਚ ਕਾਨੂੰਨ ਦਾ ਨਹੀਂ, ਕਾਤਲਾਂ ਤੇ ਬਲਾਤਕਾਰੀਆਂ ਦਾ ਰਾਜ : ਬਲਕਰਨ ਮੋਗਾ
ਮੋਗਾ : “ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਇਸ ਲਈ ਪੰਜਾਬ ਵਿੱਚ ਕਾਤਲ ਅਤੇ ਬਲਾਤਕਾਰੀ ਬਿਨਾ ਕਿਸੇ…
ਪੌਪ ਸਿੰਗਰ ਸ਼ਿਵਾਨੀ ਭਾਟੀਆ ਦੀ ਸੜਕ ਹਾਦਸੇ ‘ਚ ਮੌਤ
ਮਥੁਰਾ—ਯਮੁਨਾ ਐਕਸਪ੍ਰਰੈੱਸ ‘ਤੇ ਸੋਮਵਾਰ ਰਾਤ ਹੋਏ ਸੜਕ ਹਾਦਸੇ ਦੌਰਾਨ ਮਸ਼ਹੂਰ ਗਾਇਕਾ ਸ਼ਿਵਾਨੀ ਭਾਟੀਆ ਦੀ ਮੌਤ ਹੋ ਗਈ ਹੈ। ਜਦਕਿ ਉਨ੍ਹਾਂ…