ਜਨਮਦਿਨ ਮੁਬਾਰਕ ਹਰਫ਼ ਚੀਮਾ

Date:

Share post:

ਚੰਡੀਗੜ੍ਹ : ਪੰਜਾਬੀ ਗਾਇਕ ਹਰਫ਼ ਚੀਮਾ ਦਾ ਜਨਮ 13 ਸਤੰਬਰ 1987 ਨੂੰ ਪਿੰਡ ਚੀਮ ਜ਼ਿਲ੍ਹਾ ਸੰਗਰੂਰ ਵਿਚ ਹੋਇਆ। ਹਰਫ ਚੀਮਾ 34 ਸਾਲ ਦੇ ਹੋ ਗਏ ਹਨ। ਤੁਹਾਨੂੰ ਦੱਸ ਦਈਏ ਕਿ ਹਰਫ ਚੀਮਾ ਦਾ ਪੂਰਾ ਨਾਂ ਹਰਮਿੰਦਰ ਸਿੰਘ ਹੈ। ਹਰਫ ਚੀਮਾ ਦੀ ਮੁੱਢਲੀ ਸਿੱਖਿਆ ਪਿੰਡ ਦੇ ਸਕੂਲ ਤੋਂ ਹਾਸਲ ਕੀਤੀ। ਉਨ੍ਹਾਂ ਨੇ ਗ੍ਰੈਜਏਸ਼ਨ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਡਰਾਂ ਮੁਹਾਲੀ ਤੋਂ ਕੀਤੀ। ਹਰਫ ਚੀਮਾ ਦੇ ਮਸ਼ਹੂਰ ਗੀਤ ਤੇਰਾ ਯਾਰ ਪੁਰਾਣਾ ਪਾਪੀ ਏ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਇੰਸਟਾਗ੍ਰਾਮ ਉਤੇ ਹਰਫ ਚੀਮਾ ਦੀਆਂ ਪੋਸਟਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹਰਫ ਚੀਮਾ ਨੇ ਕਿਸਾਨੀ ਅੰਦੋਲਨ ਨੂੰ ਸਮਰਪਿਤ ਇਕ ਗੀਤ ‘ਜ਼ਿੰਦਗੀ’ ਗਾਇਆ ਸੀ ਜੋ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ।ਇਸ ਗੀਤ ਦੇ ਬੋਲ ਖੁਦ ਚੀਮਾ ਨੇ ਲਿਖੇ ਹਨ ਅਤੇ ਮਿਊਜ਼ਿਕ ਭਾਈ ਮੰਨਾ ਸਿੰਘ ਨੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਰਫ ਚੀਮਾ ਪਿਛਲੇ ਸਮੇਂ ‘ਚ ਕਿਸਾਨੀ ਅੰਦੋਲਨ ਨੂੰ ਲੈ ਕੇ ਕਾਫੀ ਚਰਚਾ ਰਿਹਾ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...