ਜਨਮਦਿਨ ਵਿਸ਼ੇਸ਼ : ਆਓ ਗੁਰੂ ਰੰਧਾਵਾ ਬਾਰੇ ਜਾਣੀਏ

Date:

Share post:

ਚੰਡੀਗੜ੍ਹ : ਗਾਇਕ ਗੁਰੂ ਰੰਧਾਵਾ ਅੱਜ ਆਪਣਾ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਉਹਨਾਂ ਨੂੰ ਹਰ ਪਾਸੇ ਤੋਂ ਵਧਾਈਆਂ ਮਿਲ ਰਹੀਆਂ ਹਨ। ਗੁਰੂ ਰੰਧਾਵਾ ਦਾ ਜਨਮ 30 ਅਗਸਤ 1991 ਨੂੰ ਨੂਰਪੁਰ, ਧਾਰੋਵਾਲੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੋਇਆ ਸੀ। ਤੁਹਾਨੂੰ ਦੱਸ ਦਈਏ ਕਿ ਗੁਰੂ ਰੰਧਾਵਾ ਦਾ ਬਚਪਨ ਦਾ ਨਾਂ ਗੁਰਸ਼ਰਨਜੋਤ ਸਿੰਘ ਰੰਧਾਵਾ ਰੱਖਿਆ ਗਿਆ ਸੀ ਤੇ ਗੁਰੂ ਰੰਧਾਵਾ ਨੇ 7 ਸਾਲ ਦੀ ਉਮਰ ਤੋਂ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ। ਦੱਸ ਦਈਏ ਕਿ ਗੁਰੂ ਰੰਧਾਵਾ ਗਾਇਕੀ ਦੇ ਨਾਲ ਨਾਲ ਇੱਕ ਚੰਗੇ ਸੰਗੀਤ ਕੰਪੋਜ਼ਰ ਤੇ ਗੀਤਕਾਰ ਵੀ ਹਨ। ਗੁਰੂ ਰੰਧਾਵਾ ਨੇ ਹੁਣ ਤਕ ਕਈ ਗਾਣੇ ਗਾਏ ਹਨ ਤੇ ਇਹਨਾਂ ਵਿੱਚੋਂ “ਹਾਈ ਰੇਟਡ ਗਭਰੂ”, “ਸੂਟ”, “ਯਾਰ ਮੋੜ ਦੋ”, “ਪਟੋਲਾ”, “ਫੈਸ਼ਨ”, ਅਤੇ “ਲਾਹੌਰ” ਆਦਿ ਕਾਫ਼ੀ ਮਸ਼ਹੂਰ ਹੋਏ। ਇਸ ਤੋਂ ਇਲਾਵਾ ਗੁਰੂ ਰੰਧਾਵਾ ਨੇ ਕਈ ਬਾਲੀਵੁੱਡ ਫਿਲਮਾਂ ਵਿੱਚ ਵੀ ਗੀਤ ਗਾਏ ਹਨ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...