ਐਸ ਏ ਐਸ ਨਗਰ : ਸ਼ਰਾਬ, ਹਥਿਆਰਾਂ ਬਾਰੇ ਗਾਣਿਆਂ ਦੇ ਖ਼ਿਲਾਫ਼ ਮਾਣਯੋਗ ਹਾਈ ਕੋਰਟ ਤੱਕ ਪਹੁੰਚ ਕਰਨ ਵਾਲੇ ਪੰਡਿਤ ਰਾਓ ਧਰੇਨਵਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਲਾਕਡਾਊਨ ਦੌਰਾਨ ਟੈਲੀਵਿਜ਼ਨ ਅਤੇ ਐਫ ਐਮ ਰੇਡੀਓ ਤੇ ਸ਼ਰਾਬ ਅਤੇ ਹਥਿਆਰਾਂ ਬਾਰੇ ਗਾਣੇ ਚਲਾਉਣੇ ਬੰਦ ਕੀਤੇ ਜਾਣ। ਉਹਨਾਂ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਵਿੱਚ ਉਹਨਾਂ ਵਲੋਂ ਪਾਈ ਕੰਟੈਪਟ ਆਫ ਕੋਰਟ ਦੀ ਅਰਜੀ ਦੀ ਸੁਣਵਾਈ 24 ਅਪ੍ਰੈਲ ਨੂੰ ਤੈਅ ਕੀਤੀ ਗਈ ਸੀ, ਪਰ ਲਾਕਡਾਊਨ ਕਰਕੇ ਅਗਲੀ ਸੁਣਵਾਈ 17 ਮਈ ਨੂੰ ਤੈਅ ਕੀਤੀ ਗਈ ਹੈ ਅਤੇ ਉਸ ਦਿਨ ਉਹ ਮਾਣਯੋਗ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਉਣਗੇ।
Related Posts
ਪਤਾ ਨਹੀਂ ਕਿੱਥੇ ਰਹਿ ਗਿਆ ਬਾਪੂ ਦਾ ਗੱਡਾ ਸਭ ਤੋਂ ਵੱਡਾ ਬਣ ਗਿਆ ਜਹਾਜ਼ਾਂ ਦਾ ਅੱਡਾ
ਇਸਤਾਂਬੁੱਲ— ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਯਪ ਏਦ੍ਰੋਗਾਨ ਨੇ ਸੋਮਵਾਰ ਨੂੰ ਇਸਤਾਂਬੁੱਲ ਦੇ ਨਵੇਂ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ, ਜਿਸ…
ਵਿਸ਼ਵ ਕੱਪ ‘ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
ਮੈਨਚੈਸਟਰ, 16 ਜੂਨ- ਅੱਜ ਵਿਸ਼ਵ ਕੱਪ ‘ਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ ‘ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ…
ਕਪਿਲ ਦੇਵ ਦੀ ਧੀ ਰਣਵੀਰ ਸਿੰਘ ਨਾਲ ਕਰੇਗੀ ਇਸ ਫਿਲਮ ”ਚ ਕੰਮ
ਮੁੰਬਈ : ਜਲਦ ਹੀ ਰਣਵੀਰ ਸਿੰਘ ਫਿਲਮ ’83’ ‘ਚ ਕ੍ਰਿਕਟ ਖਿਡਾਰੀ ਕਪਿਲ ਦੇਵ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਦੱਸ ਦਈਏ…