ਦਿੱਲੀ ਸਰਕਾਰ ਨੇ ਪਾਇਲਟ ਪ੍ਰੋਜੈਕਟ ਦੇ ਬਰਾਂਡ ਅੰਬੈਸਡਰ ਬਣੇ ਸੋਨੂੰ ਸੂਦ

0
15

ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਪਾਇਲਟ ਪ੍ਰੋਜੈਕਟ ਦੇਸ਼ ਦੇ ਮੇਂਟਰਸ ਦੇ ਬਰਾਂਡ ਅੰਬੈਸਡਰ ਸੋਨੂੰ ਸੂਦ ਹੋਣਗੇ। ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਨੂੰ ਸੂਦ ਦੇ ਨਾਲ ਇਕ ਕਾਨਫਰੰਸ ਦੌਰਾਨ ਦੌਰਾਨ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪ੍ਰੋਗਰਾਮ ਨੂੰ ਜਲਦ ਹੀ ਲਾਂਚ ਕੀਤਾ ਜਾਵੇਗਾ। ਇਸ ਵਿੱਚ ਸੋਨੂੰ ਸੂਦ ਨੂੰ ਸਰਕਾਰੀ ਸਕੂਲਾਂ ਦੇ ਬੱਚਿਆ ਦੇ ਮੇਂਟਰ ਬਣਨਗੇ ਅਤੇ ਉਨ੍ਹਾਂ ਨੂੰ ਗਾਈਡ ਕਰਨਗੇ। ਤੁਹਾਨੂੰ ਦੱਸ ਦੇਈਏ ਸੋਨੂੰ ਸੂਦ ਨੇ ਇਸ ਕਾਨਫਰੰਸ ਤੋਂ ਪਹਿਲਾਂ ਕੇਜਰੀਵਾਲ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਦਿੱਲੀ ਸਰਕਾਰ ਦੇ ਬਰੈਂਡ ਅੰਬੈਸਡਰ ਬਣੇ ਸੋਨੂੰ ਸੂਦ,ਕੋਰੋਨਾ ਕਾਲ ਦੌਰਾਨ ਸੋਨੂੰ ਸੂਦ ਨੇ ਲੋਕਾਂ ਦੀ ਬਹੁਤ ਮਦਦ ਕੀਤੀ ਹੈ। ਸੋਨੂੰ ਸੂਦ ਨੇ ਕੰਮ ਕੀਤਾ ਅਤੇ ਅੱਜ ਵੀ ਕਰ ਰਹੇ ਹਨ। ਕੇਜਰੀਵਾਲ ਵੀ ਉਨ੍ਹਾਂ ਦੇ ਮੁਰੀਦ ਹਨ।

Google search engine

LEAVE A REPLY

Please enter your comment!
Please enter your name here