ਦੇਸ਼ ‘ਚ ਕੋਰੋਨਾ ਦੇ ਅੰਕੜਿਆਂ ਬਾਰੇ ਜਾਣੋ

0
48

ਨਵੀਂ ਦਿੱਲੀ: ਕੋਰੋਨਾ ਵਾਇਰਸ ਜਿਸ ਦਾ ਅਸਲ ਨਾਮ ਕੋਵਿਡ-19 ਹੈ ਪੂਰੀ ਦੁਨੀਆਂ ਵਿਚ ਫੈਲ ਚੁੱਕਾ ਹੈ ਅਤੇ ਜੇਕਰ ਭਾਰਤ ਦੀ ਗੱਲ ਕਰੀਏ ਤਾਂ ਇਥੇ ਬੀਤੇ ਦਿਨ ਯਾਨੀ ਕਿ ਸਨਿਚਰਵਾਰ ਨੂੰ ਦੇਸ਼ ਵਿਚ ਕੋਰੋਨਾ ਦੇ 40,279 ਮਾਮਲੇ ਸਾਹਮਣੇ ਆਏ। ਇਸ ਦੌਰਾਨ 40,032 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਅਤੇ 541 ਲੋਕਾਂ ਦੀ ਵਾਇਰਸ ਕਾਰਨ ਮੌਤ ਹੋ ਗਈ।

ਦੇਸ਼ ਵਿੱਚ ਕੋਰੋਨਾ ਅੰਕੜਿਆਂ ਵਿਚ


ਬੀਤੇ 24 ਘੰਟਿਆਂ ਵਿੱਚ Total Corona Cases : 40,279


ਬੀਤੇ 24 ਘੰਟਿਆਂ ਵਿੱਚ ਕੁੱਲ ਇਲਾਜ: 40,032


ਬੀਤੇ 24 ਘੰਟਿਆਂ ਵਿੱਚ ਕੁੱਲ ਮੌਤਾਂ: 541


ਹੁਣ ਤੱਕ Total Corona Cases : 3.13 ਕਰੋੜ


ਹੁਣ ਤਕ ਠੀਕ: 3.05 ਕਰੋੜ


ਹੁਣ ਤੱਕ ਕੁੱਲ ਮੌਤਾਂ: 4.20 ਲੱਖ


ਇਸ ਸਮੇਂ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਦੀ ਕੁੱਲ ਸੰਖਿਆ: 4.02 ਲੱਖ

ਜੇਕਰ ਗੱਲ ਕਰੀਏ ਕੇਰਲ ਦੀ ਤਾਂ ਇਥੇ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਇੱਥੇ ਪਿਛਲੇ 24 ਘੰਟਿਆਂ ਵਿੱਚ, 18531 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਇਹ ਅੰਕੜਾ ਪਿਛਲੇ 51 ਦਿਨਾਂ ਵਿਚ ਸਭ ਤੋਂ ਵੱਧ ਹੈ।

Google search engine

LEAVE A REPLY

Please enter your comment!
Please enter your name here