ਨਵਜੋਤ ਸਿੱਧੂ ਨੂੰ ਪ੍ਰਧਾਨ ਥਾਪੇ ਜਾਣ ਤੋਂ ਪਹਿਲਾਂ ਪਿਆ ਰੌਲਾ

0
35

ਲੁਧਿਆਣਾ: ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਲੱਗੇ ਨਵਜੋਤ ਸਿੱਧੂ ਦੇ ਪੋਸਟਰਾਂ ਨੂੰ ਫਾੜ ਦਿੱਤਾ ਗਿਆ। ਇਸ ਘਟਨਾਂ ਨੂੰ ਅੰਜਾਮ ਕਿਸੇ ਅਣਪਛਾਤਿਆਂ ਵੱਲੋਂ ਦਿੱਤਾ ਗਿਆ। ਫਿਲਹਾਲ ਦੂਜੇ ਪਾਸੇ ਨਵਜੋਤ ਸਿੱਧੂ ਦੇ ਸਮਰਥਕ ਇਸ ਨੂੰ ਆਪਣੇ ਦੁਸ਼ਮਣਾਂ ਦੀ ਚਾਲ ਦੱਸ ਰਹੇ ਹਨ। ਇਹਨਾਂ ਪੋਸਟਰਾਂ ਵਿੱਚ ਨਵਜੋਤ ਸਿੱਧੂ ਨੂੰ ਬੱਬਰ ਸ਼ੇਰ ਲਿਖਿਆ ਹੋਇਆ ਸੀ। ਘਟਨਾਂ ਤੋਂ ਬਾਅਦ ਸਿੱਧੂ ਦੇ ਸਮਰਥਕਾਂ ‘ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਲਜ਼ਾਮ ਇਹ ਵੀ ਲੱਗ ਰਹੇ ਹਨ ਕਿ ਜਿਵੇਂ ਚਰਚਾਵਾਂ ਨੇ ਕਿ ਨਵਜੋਤ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਥਾਪਿਆ ਜਾ ਸਕਦਾ ਹੈ, ਉਸ ਨੂੰ ਦੇਖਦੇ ਹੋਏ ਹੀ ਅਜਿਹੀਆਂ ਕੋਝੀਆਂ ਚਾਲਾਂ ਵਰਤੀਆਂ ਜਾ ਰਹੀਆਂ ਹਨ।

Google search engine

LEAVE A REPLY

Please enter your comment!
Please enter your name here