ਨਵੀਂ ਦਿੱਲੀ- ਪਾਕਿਸਤਾਨ ਤੋਂ 23 ਭਾਰਤੀ ਤੀਰਥ ਯਾਤਰੀਆਂ ਦੇ ਪਾਸਪੋਰਟ ਲਾਪਤਾ ਹੋਣ ਨਾਲ ਸਨਸਨੀ ਫੈਲ ਗਈ ਹੈ। ਇਸ ਸੰਬੰਧੀ ਜਾਣਕਾਰੀ ਮਿਲਣ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਵੀ ਇਸ ਮਾਮਲੇ ‘ਤੇ ਗੰਭੀਰ ਨਜ਼ਰ ਆ ਰਿਹਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਸਾਰੇ ਪਾਸਪੋਰਟ ਉਨ੍ਹਾਂ ਸਿੱਖ ਤੀਰਥ ਯਾਤਰੀਆਂ ਦੇ ਸਨ ਜੋ ਪਾਕਿਸਤਾਨ ‘ਚ ਮੌਜੂਦ ਵੱਖ-ਵੱਖ ਗੁਰਦੁਆਰਿਆਂ ‘ਚ ਯਾਤਰਾ ਲਈ ਜਾਣ ਵਾਲੇ ਸਨ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਪਾਸਪੋਰਟ ਵਿਭਾਗ ਨੂੰ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਨ ਦੇ ਲਈ ਕਿਹਾ ਗਿਆ ਹੈ।
Related Posts
ਇੰਡੋਨੇਸ਼ੀਆ ਭੂਚਾਲ : 7 ਲੋਕਾਂ ਦੀ ਮੌਤ, 8000 ਲੋਕਾਂ ਨੇ ਛੱਡੇ ਘਰ
ਜਕਾਰਤਾ(ਏਜੰਸੀ)— ਇੰਡੋਨੇਸ਼ੀਆ ਦੇ ਪੱਛਮੀ ਸੁਲਾਵੇਸੀ ਸੂਬੇ ਦੇ ਮਾਮਾਸਾ ਜ਼ਿਲੇ ‘ਚ ਆਏ ਭੂਚਾਲ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਭੂਚਾਲ…
ਪੰਜਵੀਂ ਅਤੇ ਅੱਠਵੀਂ ਜਮਾਤ ਦੀ ਡੇਟਸ਼ੀਟ ਜਾਰੀ
ਮੋਹਾਲੀ-ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਐੱਸ. ਸੀ. ਈ. ਆਰ. ਟੀ. ਪੰਜਾਬ ਵਲੋਂ ਪੰਜਵੀਂ ਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ…
AN-32 ਜਹਾਜ਼ ਹਾਦਸੇ ‘ਚ ਮਾਰੇ ਗਏ 13 ਲੋਕ, ਮਿਲਿਆ ਬਲੈਕ ਬਾਕਸ
ਦੇਹਰਾਦੂਨ —ਅਰੁਣਾਚਲ ਪ੍ਰਦੇਸ਼ ‘ਚ 10 ਦਿਨ ਪਹਿਲਾਂ ਹਾਦਸਾਗ੍ਰਸਤ ਹੋਏ ਹਵਾਈ ਫੌਜ ਦੇ ਏ. ਐੱਨ-32 ਜਹਾਜ਼ ਦੇ ਮਲਬੇ ਦਾ ਪਤਾ ਲਗਾਉਣ…