ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨੀਆਂ ਨੇ ਹਿਮਾਚਲ ਪ੍ਰਦੇਸ਼ ਨਾਲ ਸਬੰਧਿਤ 76 ਕਿਸਾਨਾਂ ਨੂੰ ਖੇਤੀ ਤੇ ਬਾਗਬਾਨੀ ਦੇ ਖੇਤਰ ‘ਚ ਅੱਗੇ ਵਧਣ ਲਈ ਵਿਸ਼ੇਸ਼ ਟ੍ਰੇਨਿੰਗ ਦਿੱਤੀ, ਜਿਸ ‘ਚ ਵਿਗਿਆਨੀਆਂ ਨੇ ਕਿਸਾਨਾਂ ਨੂੰ ਇਹ ਦੱਸਿਆ ਕਿ ਮੌਸਮ ਦੇ ਬਦਲਦੇ ਮਿਜਾਜ਼ ਨੂੰ ਧਿਆਨ ‘ਚ ਰੱਖਣ ਦੇ ਨਾਲ ਹੀ ਤੁਹਾਨੂੰ ਲੇਟੈਸਟ ਟੈਕਨਾਲੋਜੀ ਨੂੰ ਅਪਣਾਉਣਾ ਹੋਵੇਗਾ। ਖੇਤੀ ਮਾਹਿਰਾਂ ਦੀਆਂ ਸਿਫਾਰਿਸ਼ਾਂ ਨੂੰ ਗੰਭੀਰਤਾ ਨਾਲ ਲੈ ਕੇ ਹੀ ਕੰਮ ਕਰਨ। ਬਿਨਾਂ ਲੋੜ ਤੋਂ ਨਾ ਤਾਂ ਖਾਦ ਤੇ ਨਾ ਹੀ ਕੀੜੇਮਾਰ ਦਵਾਈਆਂ ਵਰਤਣ। ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਪਰਦੀਪ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ‘ਚ ਕਿਸਾਨਾਂ ਦੇ ਨਾਲ ਪੰਚਾਇਤਾਂ ਦੇ ਮੁਖੀ ਤੇ ਮੈਂਬਰ ਪੰਚਾਇਤਾਂ ਨੇ ਪੂਰੀ ਦਿਲਚਸਪੀ ਦਿਖਾਈ ਤੇ ਭਵਿੱਖ ‘ਚ ਵੀ ਹਰ ਸੰਭਵਨ ਮਦਦ ਕਰਨ ਦਾ ਵਾਅਦਾ ਕੀਤਾ
Related Posts
ਗੈਜੇਟ ਬੰਦ ਹੋਈ Maruti Suzuki Gypsy, ਜਾਣੋ ਕਿਉਂ ਸੀ ਭਾਰਤੀ ਸੈਨਾ ਦੀ ਪਹਿਲੀ ਪਸੰਦ
ਨਵੀ ਦਿਲੀ–ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਭਾਰਤ ’ਚ ਆਪਣੀ Gypsy SUV ਨੂੰ ਬੰਦ ਕਰ…
ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ : ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…
ਆਮ ਬੰਦੇ ਵਰਗਾ ਦਿਲ ਪਰ ਭਰਦਾ ਲੋਕਾਂ ਦੇ ਵੱਡੇ ਵੱਡੇ ਬਿਲ
ਅਫ਼ਰੀਕੀ ਦੇਸ ਨਾਈਜੀਰੀਆ ਇੱਕ ਬੇਹੱਦ ਗਰੀਬ ਮੁਲਕ ਹੈ ਅਤੇ ਸਿਹਤ ਸੇਵਾਵਾਂ ਮਹਿੰਗੀਆਂ ਹੋਣ ਕਾਰਨ ਬਹੁਤੇ ਲੋਕਾਂ ਦੇ ਵਿੱਤ ਤੋਂ ਬਾਹਰ…