ਪ੍ਰਿਯੰਕਾ ਗਾਂਧੀ ਵਾਡਰਾ ਨੇ ਸਾਧਿਆ ਸਰਕਾਰ ‘ਤੇ ਨਿਸ਼ਾਨਾ

0
18

ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੀਤੇ ਦਿਨੀਂ ਹੋਏ ਐਸਐਸਸੀ-ਜੀਡੀ ਪ੍ਰੀਖਿਆ ਦੇ ਉਮੀਦਵਾਰਾਂ ਦੇ ਪ੍ਰਦਰਸ਼ਨ ਦਾ ਹਵਾਲਾ ਦਿੰਦੇ ਹੋਏ ਵੀਰਵਾਰ ਨੂੰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਰਤ ਨੌਜਵਾਨਾਂ ਨੂੰ ਡੰਡੇ ਮਾਰਨ ਨਾਲ ਨਹੀਂ ਪਰ ਉਨ੍ਹਾਂ ਨੂੰ ਰੁਜ਼ਗਾਰ ਦੇਣ ਨਾਲ ਮਜ਼ਬੂਤ ਹੋਵੇਗਾ। ਦੱਸ ਦਈਏ ਕਿ ਉਨ੍ਹਾਂ ਨੇ ਟਵੀਟ ਕੀਤਾ, “ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕਰ ਲਈ ਹੈ। ਅਸਾਮੀਆਂ ਖਾਲੀ ਪਈਆਂ ਹਨ। ਪਰ ਰੁਜ਼ਗਾਰ ਦੀ ਭਾਲ ਵਿਚ, ਐਸਐਸਸੀ-ਜੀਡੀ ਉਮੀਦਵਾਰਾਂ ਅਤੇ ਵਿਦਿਆਰਥੀਆਂ ਨੂੰ ਡੰਡੇ ਮਾਰੇ ਜਾ ਰਹੇ ਹਨ। ਨੌਜਵਾਨਾਂ ਨੂੰ ਡੰਡੇ ਮਾਰਨ ਨਾਲ ਨਹੀਂ, ਉਨ੍ਹਾਂ ਨੂੰ ਨੌਕਰੀਆਂ ਦੇ ਕੇ ਭਾਰਤ ਮਜ਼ਬੂਤ ਬਣੇਗਾ।”

Google search engine

LEAVE A REPLY

Please enter your comment!
Please enter your name here