ਮੋਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 29 ਅਤੇ 30 ਜਨਵਰੀ ਨੂੰ ਲਈ ਗਈ ਪੰਜਾਬੀ ਵਾਧੂ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ ਦਾ ਨਤੀਜਾ 28 ਫ਼ਰਵਰੀ ਨੂੰ ਬੋਰਡ ਦੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤਾ ਜਾਵੇਗਾ। ਬੋਰਡ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਬੰਧਤ ਪ੍ਰੀਖਿਆਰਥੀ 28 ਫ਼ਰਵਰੀ ਨੂੰ ਬਾਅਦ ਦੁਪਹਿਰ ਬੋਰਡ ਦੀ ਵੈੱਬਸਾਈਟ ’ਤੇ ਆਪਣਾ ਨਤੀਜਾ ਦੇਖ ਸਕਦੇ ਹਨ।
Related Posts
![BATHINDA MURDER CASE](https://deshpanjab.com/wp-content/uploads/2023/11/Pic-1.jpeg)
ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ 72 ਘੰਟਿਆਂ ਅੰਦਰ ਸ਼ੂਟਰ ਕਾਬੂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ…
ਭਾਰਤੀ ਰੇਲਵੇ ਦੇ 60 ਅਧਿਕਾਰੀ ਜਾਪਾਨ ”ਚ ਲੈਣਗੇ ਸਿਖਲਾਈ
ਜਲੰਧਰ/ਨਵੀਂ ਦਿੱਲੀ— ‘ਰੇਲ ਸੁਰੱਖਿਆ ‘ਚ ਸਮਰੱਥਾ ਵਿਕਾਸ’ ‘ਤੇ ਭਾਰਤ-ਜਾਪਾਨ ਪ੍ਰਾਜੈਕਟ ਲਈ ਬਣੀ ਪਹਿਲੀਂ ਸੰਯੁਕਤ ਤਾਲਮੇਲ ਕਮੇਟੀ ਦੀ ਬੈਠਕ ਦਾ ਆਯੋਜਨ…
8ਵੀਂ ਮੌਤ : ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ
ਅੰਮ੍ਰਿਤਸਰ, 6 ਅਪ੍ਰੈਲ 2020 – ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ,…