spot_img
HomePUNJAB NEWSਪੰਜਾਬ ਦੇ ਸਾਬਕਾ ਡੀਜੀਪੀ ਇਜ਼ਹਾਰ ਆਲਮ ਦਾ ਦਿਲ ਦਾ ਦੌਰਾ ਪੈਣ ਨਾਲ...

ਪੰਜਾਬ ਦੇ ਸਾਬਕਾ ਡੀਜੀਪੀ ਇਜ਼ਹਾਰ ਆਲਮ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

ਚੰਡੀਗੜ੍ਹ : ਅਕਾਲੀ ਦਲ ਵਲੋਂ ਸਿਆਸਤ ਕਰਨ ਵਾਲੇ ਅਤੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਇਜ਼ਹਾਰ ਆਲਮ ਦਾ ਦੇਹਾਂਤ ਹੋ ਗਿਆ ਹੈ। ਉਹ 72 ਸਾਲਾਂ ਦੇ ਸਨ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਫ਼ੋਰਟਿਸਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਇਥੇ ਦਸ ਦਈਏ ਕਿ ਪੰਜਾਬ ਵਿਚ ਅੱਤਵਾਦ ਦੌਰਾਨ ਡੀਜੀਪੀ ਇਜ਼ਹਾਰ ਆਲਮ ਨੇ ਅਹਿਮ ਭੂਮਿਕਾ ਨਿਭਾਈ ਸੀ ਅਤੇ ਆਪਣੀ ਨੌਕਰੀ ਖ਼ਤਮ ਕਰ ਕੇ ਉਨ੍ਹਾਂ ਨੇ ਸਿਆਸਤ ਵਿਚ ਦਾਖ਼ਲਾ ਲੈ ਲਿਆ ਸੀ ਜਿਸ ਦਾ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਵੀ ਕੀਤਾ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments