ਪੰਜਾਬ ਰੋਡਵੇਜ਼ ਅਤੇ ਪਨਬਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਐਲਾਨ

0
14

ਚੰਡੀਗੜ੍ਹ : ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪੂਰੀ ਨਾ ਹੋਣ ਕਾਰਨ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਕਰਮਚਾਰੀਆਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸਾਰਿਆਂ ਨੇ ਇਹ ਫੈਸਲਾ ਵੀਰਵਾਰ ਨੂੰ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਲਿਆ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਬਾਰੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਤੋਂ ਨਾਰਾਜ਼ ਠੇਕਾ ਮੁਲਾਜ਼ਮ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ।

Google search engine

LEAVE A REPLY

Please enter your comment!
Please enter your name here