ਪੰਜਾਬ ਵਿਚ ਕੋਰੋਨਾ ਵਾਇਰਸ ਦੀ ਸਥਿਤੀ ਜਾਣੋ

0
31

ਚੰਡੀਗੜ੍ਹ: ਪੰਜਾਬ ਵਿਚ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 102 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 2 ਮਰੀਜ਼ਾਂ ਨੇ ਇਸ ਦੌਰਾਨ ਆਪਣੀ ਜਾਨ ਗੁਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਕੋਰੋਨਾ ਵਾਇਰਸ ਦੇ 194 ਮਰੀਜ਼ ਸਿਹਤਮੰਦ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਤੇ ਸੂਬੇ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 1238 ਹੋ ਗਈ ਹੈ। ਪੰਜਾਬ ਵਿਚ ਬੀਤੇ ਦਿਨ ਕੋਰੋਨਾ ਵਾਇਰਸ ਦੇ 43,057 ਟੈਸਟ ਕੀਤੇ ਗਏ ਸਨ ਤੇ ਪਾਜ਼ੇਟਿਵਿਟੀ ਦਰ 0.24 ਰਹੀ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਕੋਰੋਨਾ ਵਾਇਰਸ ਦੇ 105 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਤੇ 3 ਮਰੀਜ਼ਾਂ ਨੇ ਆਪਣੀ ਜਾਨ ਗੁਆਈ ਸੀ।

Google search engine

LEAVE A REPLY

Please enter your comment!
Please enter your name here