ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਮਰਜੀਤ ਬੈਂਸ ਨੇ ਕੀਤਾ ਵੱਡਾ ਐਲਾਨ

Date:

Share post:

ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਮਰਜੀਤ ਬੈਂਸ ਨੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਯੁਕਤ ਮੋਰਚੇ ਦੀ ਅਗਵਾਈ ਹੇਠ ਕਿਸਾਨ ਚੋਣਾਂ ਲੜਨਗੇ ਤਾਂ ਲੋਕ ਇਨਸਾਫ਼ ਪਾਰਟੀ ਨਾਂ ਸਿਰਫ ਉਨ੍ਹਾਂ ਨੂੰ ਸਮਰਥਨ ਦੇਵੇਗੀ ਸਗੋਂ ਉਹ ਕਿਸੇ ਕਿਸਾਨ ਆਗੂ ਲਈ ਆਪਣੀ ਸੀਟ ਵੀ ਛੱਡਣ ਨੂੰ ਤਿਆਰ ਹਨ। ਮੀਡਿਆ ਵਲੋਂ ਸਿਮਰਜੀਤ ਬੈਂਸ ਨੂੰ ਸਵਾਲ ਕੀਤਾ ਗਿਆ ਸੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਕੁਝ ਆਗੂ ਪੰਜਾਬ ਅੰਦਰ ਕਿਸਾਨਾਂ ਨੂੰ ਚੋਣਾਂ ਲੜਨ ਲਈ ਕਹਿ ਰਹੇ ਇਸ ਬਾਰੇ ਉਨ੍ਹਾਂ ਦਾ ਕੀ ਕਹਿਣਾ ਹੈ? ਜਿਸ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਇਹ ਬਹੁਤ ਵਿਚਾਰ ਕਰਨ ਵਾਲਾ ਵਿਸ਼ਾ ਹੈ। ਇਸ ਨੂੰ ਸੰਯੁਕਤ ਮੋਰਚੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਜੇਕਰ ਕਿਸਾਨ ਆਗੂ ਚੋਣਾਂ ਲੜਦੇ ਨੇ ਤਾਂ ਲੋਕ ਇਨਸਾਫ ਪਾਰਟੀ ਨਾਂ ਸਿਰਫ਼ ਆਪਣੀ ਸੀਟ ‘ਤੇ ਸਗੋਂ ਪੰਜਾਬ ਦੀ ਹਰ ਸੀਟ ਤੋਂ ਕਿਸਾਨਾਂ ਨੂੰ ਸਮਰਥਨ ਦੇਣ ਲਈ ਤਿਆਰ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...