ਪੰਜਾਬ ਸਰਕਾਰ ਵਲੋਂ ਸਰਕਾਰੀ ਦਫਤਰਾਂ ਦੇ ਸਮੇਂ ਸਬੰਧੀ ਨਵੇਂ ਹੁਕਮ ਜਾਰੀ

0
17

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਲੈ ਕੇ ਅੱਜ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਮੁੜ ਦਫ਼ਤਰਾਂ ਦਾ ਸਮਾਂ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਸਮਾਂ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਇਹ ਸਮਾਂ 14 ਜੁਲਾਈ ਤਕ ਜਾਰੀ ਰਹੇਗਾ ਭਾਵ 14 ਜੁਲਾਈ ਤਕ ਦਫਤਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤਕ ਦਾ ਹੋਵੇਗਾ।

Google search engine

LEAVE A REPLY

Please enter your comment!
Please enter your name here