ਬਿਜਲੀ ਕਿੱਲਤ : ਸਰਕਾਰੀ ਦਫਤਰਾਂ ਦੇ ਸਮੇਂ ਵਿਚ ਤਬਦੀਲੀ

0
37

ਚੰਡੀਗੜ੍ਹ : ਤਾਪਮਾਨ ਵਿਚ ਹੋ ਰਹੇ ਲਗਾਤਾਰ ਵਾਧੇ ਦੇ ਮੱਦੇਨਜ਼ਰ ਪੰਜਾਬ ਵਿਚ ਬਿਜਲੀ ਦੀ ਕਿੱਲਤ ਵਧਦੀ ਜਾ ਰਹੀ ਹੈ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਯਾਨੀ ਅੱਜ ਸੂਬੇ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਕਟੌਤੀ ਕਰਨ ਅਤੇ ਫਸਲਾਂ ਨੂੰ ਬਚਾਉਣ ਅਤੇ ਘਰੇਲੂ ਬਿਜਲੀ ਸਥਿਤੀ ਨੂੰ ਸੁਖਾਲਾ ਕਰਨ ਲਈ ਉੱਚ ਊਰਜਾ ਖਪਤ ਕਰਨ ਵਾਲੇ ਉਦਯੋਗਾਂ ਨੂੰ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਹੁਣ ਸਰਕਾਰੀ ਦਫਤਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ ਕੱਲ੍ਹ 2 ਜੁਲਾਈ ਤੋਂ ਲਾਗੂ ਹੋ ਜਾਣਗੇ।

Google search engine

LEAVE A REPLY

Please enter your comment!
Please enter your name here