ਬੱਚਿਆ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਤਿਆਰੀ

Date:

Share post:

ਨਵੀਂ ਦਿੱਲੀ : ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਇੱਕ ਵਿਅਕਤੀ ਨੂੰ ਕੋਰੋਨਾ ਵੈਕਸੀਨ ਲੱਗੀ ਹੋਵੇ। ਇਸੇ ਸਬੰਧ ‘ਚ ਹੁਣ ਸਰਕਾਰ ਵੱਲੋਂ ਜਲਦ ਹੀ ਦੇਸ਼ਭਰ ’ਚ 12 ਤੋਂ 17 ਸਾਲ ਦੀ ਉਮਰ ਦੇ ਬੱਚਿਆ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਬੱਚਿਆ ਨੂੰ ਵੈਕਸੀਨ ਅਕਤੂਬਰ ਦੇ ਪਹਿਲੇ ਹਫਤੇ ਤੋਂ ਲਗਾਈ ਜਾ ਸਕਦੀ ਹੈ। ਦੱਸ ਦਈਏ ਕਿ ਇਸ ਸਬੰਧ ’ਚ ਡੀਸੀਜੀਆਈ ਤੋਂ ਵੀ ਆਗਿਆ ਮਿਲ ਗਈ ਹੈ। ਕਿਹਾ ਇਹ ਵੀ ਜਾ ਰਿਹਾ ਹੈ ਕਿ ਇਹ ਵੈਕਸੀਨ ਪਹਿਲਾਂ ਉਨ੍ਹਾਂ ਨੂੰ ਬੱਚਿਆ ਨੂੰ ਲਗਾਇਆ ਜਾਵੇਗਾ ਜੋ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹਨ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...