ਭਲਕੇ ਹੋਣ ਵਾਲੀ ਫ਼ੌਜ ਦੀ ਭਰਤੀ ਲਈ ਪ੍ਰੀਖਿਆ ਮੁਲਤਵੀ

0
26

ਪਟਿਆਲਾ : ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ‘ਚ ਭਰਤੀ ਲਈ ਸਰੀਰਕ ਟੈਸਟਾਂ ‘ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਇਮਤਿਹਾਨ ਲਈ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।

Google search engine

LEAVE A REPLY

Please enter your comment!
Please enter your name here