ਕੀਰਤਪੁਰ ਸਾਹਿਬ – ਬੀਤੀ ਰਾਤ ਨਜ਼ਦੀਕੀ ਪਿੰਡ ਅਟਾਰੀ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਨਹਿਰ ‘ਚ ਡਿੱਗ ਪਈ। ਇਸ ਹਾਦਸੇ ‘ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਤੇ ਪਰਿਵਾਰਕ ਮੈਂਬਰਾਂ ਵਲੋਂ ਗੋਤਾਖੋਰਾਂ ਦੀ ਮਦਦ ਨਾਲ ਤਿੰਨੋਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਇਸ ਹਾਦਸੇ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।
Related Posts
ਮਹਾਕੁੰਭ 2019: ਸੰਤਾਂ ਅਤੇ ਸ਼ਰਧਾਲੂਆਂ ਨੇ ਕੀਤਾ ਪਹਿਲਾ ”ਸ਼ਾਹੀ ਇਸ਼ਨਾਨ”
ਪ੍ਰਯਾਗਰਾਜ— ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ‘ਚ ਮਹਾਕੁੰਭ ਸ਼ੁਰੂ ਹੋ ਗਿਆ ਹੈ। ਪ੍ਰਯਾਗਰਾਜ ‘ਚ ਗੰਗਾ, ਯਮੁਨਾ ਅਤੇ ਸਰਸਵਤੀ ਤਿੰਨਾਂ ਦੇ ਸੰਗਮ…
ਇਟਲੀ ‘ਚ ਪੰਜਾਬੀ ਬੱਚਿਆਂ ਨਾਲ ਸੈਮੀਨਾਰ ਕਰਵਾਏ ਜਾਣ ਦਾ ਫੈਸਲਾ
ਰੋਮ/ਇਟਲੀ— ਸਾਹਿਤ ਸੁਰ ਸੰਗਮ ਸਭਾ ਇਟਲੀ ਦੀ ਮੀਟਿੰਗ ਦੌਰਾਨ ਇਟਲੀ ਵਿੱਚ ਪੜ੍ਹਦੇ ਪੰਜਾਬੀ ਬੱਚਿਆਂ ਨਾਲ ਸੈਮੀਨਾਰ ਕਰਵਾਏ ਜਾਣ ਬਾਰੇ ਫੈਸਲਾ…
ਪੁਲਵਾਮਾ ‘ਚ 3 ਅੱਤਵਾਦੀ ਢੇਰ
ਜੰਮੂ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਮੁਕਾਬਲੇ ‘ਚ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ…