ਭਾਰਤੀ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਤੇਜ਼ ਬਾਰਸ਼ ਤੇ ਡਿੱਗ ਸਕਦੀ ਹੈ ਅਸਮਾਨੀ ਬਿਜਲੀ

0
23

ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ ਨੇ ਉੱਤਰ ਭਾਰਤ ਵਿਚ 18-21 ਜੁਲਾਈ ਅਤੇ ਪੱਛਮੀ ਤੱਟ ’ਤੇ 23 ਜੁਲਾਈ ਤੱਕ ਤੇਜ਼ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ ਆਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ।ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ 18 ਤੋਂ 21 ਜੁਲਾਈ ਤੱਕ ਭਾਰੀ ਤੇ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।

Google search engine

LEAVE A REPLY

Please enter your comment!
Please enter your name here