ਭਾਰਤ ਵਿਚ ਅਮਰੀਕਾ ਦੇ ਨਵੇਂ ਰਾਜਦੂਤ ਬਣਨਗੇ ਐਰਿਕ ਗ੍ਰੈਸੇਟੀ, ਰਾਸ਼ਟਰਪਤੀ ਨੇ ਕੀਤਾ ਐਲਾਨ

Date:

Share post:

ਲਾਸ ਏਂਜਲਸ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਐਰਿਕ ਗ੍ਰੈਸੇਟੀ (50) ਨੂੰ ਭਾਰਤ ਵਿੱਚ ਦੇਸ਼ ਦੇ ਰਾਜਦੂਤ ਵਜੋਂ ਨਾਮਜ਼ਦ ਕਰਨ ਦਾ ਐਲਾਨ ਕੀਤਾ। ਅਮਰੀਕਾ ਦੇ ਸੰਸਦ ਮੈਂਬਰਾਂ ਅਤੇ ਭਾਰਤੀ-ਅਮਰੀਕੀ ਭਾਈਚਾਰੇ ਨੇ ਲਾਸ ਏਂਜਲਸ ਦੇ ਮੇਅਰ ਐਰਿਕ ਗ੍ਰੈਸੇਟੀ ਨੂੰ ਭਾਰਤ ਵਿਚ ਦੇਸ਼ ਦਾ ਅਗਲਾ ਰਾਜਦੂਤ ਨਿਯੁਕਤ ਕਰਨ ਦਾ ਸਵਾਗਤ ਕੀਤਾ ਹੈ। ਯੂਐੱਸ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕੀਤਾ ਸੀ। ਗ੍ਰੈਸੇਟੀ ਨੇ ਨਵੀਂ ਭੂਮਿਕਾ ਲਈ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਕਿਹਾ, “ਮੈਨੂੰ ਇਸ ਨਵੀਂ ਭੂਮਿਕਾ ਵਿਚ ਸੇਵਾ ਨਿਭਾਉਣ ਲਈ ਨਾਮਜ਼ਦ ਕਰਨ ਲਈ ਸ਼ੁਕਰੀਆ ਤੇ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ।”

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...