ਮਾਈਨਿੰਗ ਮਾਮਲਾ : ਸੁਖਬੀਰ ਸਿੰਘ ਬਾਦਲ ਵਿਰੁੱਧ ਐਫਆਈਆਰ ਦਰਜ

0
42

ਚੰਡੀਗੜ੍ਹ: ਪੰਜਾਬ ਅੰਦਰ ਚੱਲ ਰਹੇ ਮਾਈਨਿੰਗ ਮਾਮਲੇ ‘ਚ ਨਵਾਂ ਮੋੜ ਸਾਹਮਣੇ ਆਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਬਿਆਸ ‘ਚ ਐਫਆਈਆਰ ਦਰਜ ਕੀਤੀ ਗਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਬੁੱਧਵਾਰ ਨੂੰ ਬਿਆਸ ਦਰਿਆ ‘ਤੇ ਨਾਜਾਇਜ਼ ਮਾਈਨਿੰਗ ਲਈ ਛਾਪਾ ਮਾਰ ਕੇ ਪੁਲਿਸ ਨੂੰ ਕੇਸ ਦਰਜ ਕਰਨ ਦੀ ਸ਼ਿਕਾਇਤ ਦਿੱਤੀ ਸੀ।

Google search engine

LEAVE A REPLY

Please enter your comment!
Please enter your name here