ਜਲੰਧਰ- ਪਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਛੋਟੇ ਪੁੱਤਰ ਯੁਵਰਾਜ ਹੰਸ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ। ਉਨ੍ਹਾਂ ਨੇ ਟੀ. ਵੀ. ਦੀ ਮਸ਼ਹੂਰ ਅਦਾਕਾਰਾ ਮਾਨਸੀ ਸ਼ਰਮਾ ਨਾਲ ਜਲੰਧਰ ‘ਚ ਲਾਵਾਂ ਲਈਆਂ।
Related Posts
ਨਹੀਂ ਰਹੇ CID ਦੇ ਕਲਾਕਾਰ ਦਿਨੇਸ਼ ਫੜਨੀਸ
ਚੰਡੀਗੜ੍ਹ : ਮਸ਼ਹੂਰ ਟੈਲੀਵਿਜ਼ਨ ਸ਼ੋਅ CID ਵਿੱਚ ਫਰੈਡਰਿਕਸ ਦੀ ਭੂਮਿਕਾ ਲਈ ਜਾਣੇ ਜਾਂਦੇ ਅਭਿਨੇਤਾ ਦਿਨੇਸ਼ ਫੜਨੀਸ ਦਾ ਬੀਤੀ ਅੱਧੀ ਰਾਤ…
ਰਾਤੋਂ ਰਾਤ ਸਟਾਰ ਬਣਿਆਂ ਅਹਿਮਦ
ਮੁਬੰਈ: ਸੋਸ਼ਲ ਮੀਡੀਆ ਇਕ ਅਜਿਹਾ ਸਾਧਨ ਹੈ ਸੋ ਕਿਸੇ ਨੂੰ ਵੀ ਸਟਾਰ ਬਣਾ ਦਿੰਦਾ ਹੈ। ਅਸੀਂ ਉਸ ਪਠਾਣ ਬੱਚੇ ਦੀ…
ਆਪ’ ਵਿਧਾਇਕਾ ਬਲਜਿੰਦਰ ਕੌਰ ਨੇ ਮਾਝੇ ਦੇ ਜਰਨੈਲ ਨਾਲ ਲਈਆਂ ਲਾਵਾਂ
ਬਠਿੰਡਾ— ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰ੍ਰੋ. ਬਲਜਿੰਦਰ ਕੌਰ ਅੱਜ ਮਾਝਾ ਜ਼ੋਨ ਦੇ ਪ੍ਰਧਾਨ…