ਯੋ-ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਵੱਲੋਂ ਨੋਟਿਸ ਜਾਰੀ

Date:

Share post:

ਨਵੀਂ ਦਿੱਲੀ : ਮਸ਼ਹੂਰ ਰੈਪਰ ਤੇ ਗਾਇਕ ਯੋ-ਯੋ ਹਨੀ ਸਿੰਘ ਵਿਰੁਧ ਵਿਰੁਧ ਉਨ੍ਹਾਂ ਦੀ ਪਤਨੀ ਸ਼ਾਲਿਨੀ ਨੇ ਇਹ ਪਰਚਾ ਦਰਜ ਕਰਵਾਇਆ ਹੈ। ਸ਼ਾਲਿਨੀ ਨੇ ‘ਘਰੇਲੂ ਹਿੰਸਾ ਤੋਂ ਮਹਿਲਾ ਸੁਰੱਖਿਆ ਐਕਟ 2005’ ਅਧੀਨ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ‘ਚ ਆਪਣੇ ਪਤੀ ਹਨੀ ਸਿੰਘ ਖ਼ਿਲਾਫ ਪਟੀਸ਼ਨ ਦਾਇਰ ਕੀਤੀ ਹੈ। ਤੀਸ ਹਜ਼ਾਰੀ ਕੋਰਟ ਦੀ ਮੁੱਖ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨੀਆ ਸਿੰਘ ਸਾਹਮਣੇ ਅੱਜ ਯਾਨੀ 3 ਅਗਸਤ ਨੂੰ ਮਾਮਲਾ ਦਰਜ ਕਰਵਾਇਆ ਗਿਆ। ਸ਼ਾਲਿਨੀ ਵੱਲੋਂ ਕੇਸ ਦਰਜ ਕਰਵਾਉਣ ਤੋਂ ਬਾਅਦ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨੀਆ ਸਿੰਘ ਵੱਲੋਂ ਗਾਇਕ ਤੇ ਐਕਟਰ ਹਨੀ ਸਿੰਘ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਹਨੀ ਸਿੰਘ ਨੂੰ ਨੋਟਿਸ ਜਾਰੀ ਕਰ ਕੇ ਇਸ ਮਾਮਲੇ ‘ਚ ਉਨ੍ਹਾਂ ਦਾ ਜਵਾਬ ਤਲਬ ਕੀਤਾ ਗਿਆ ਹੈ। ਹਨੀ ਸਿੰਘ ਨੂੰ ਅਦਾਲਤ ਨੇ 28 ਅਗਸਤ ਤਕ ਆਪਣਾ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...