ਚੰਡੀਗੜ੍ਹ- ਰਿਲਾਇੰਸ ਫਾਊਂਡੇਸ਼ਨ ਨੇ ਪੁਲਵਾਮਾ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਦੇ ਬੱਚਿਆ ਦੇ ਪਾਲਣ-ਪੋਸ਼ਣ, ਉਨ੍ਹਾਂ ਦੀ ਪੜਾਈ ਤੋਂ ਲੈ ਕੇ ਨੌਕਰੀ ਅਤੇ ਨਾਲ-ਨਾਲ ਪਰਿਵਾਰ ਦੀ ਰੋਜ਼ੀ ਰੋਟੀ ਚੁੱਕਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਫਾਊਂਡੇਸ਼ਨ ਨੇ ਹਮਲੇ ‘ਚ ਜ਼ਖਮੀ ਹੋਏ ਜਵਾਨਾਂ ਦੇ ਇਲਾਜ ਲਈ ਵੀ ਆਪਣੇ ਹਸਪਤਾਲ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਫਾਊਂਡੇਸ਼ਨ ਵੱਲੋਂ ਜਾਰੀ ਕੀਤੇ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਜਿਵੇਂ ਜਵਾਨ ਦੇਸ਼ ਦੀ ਰਾਖੀ ਕਰਦੇ ਹਨ ਉਸੇ ਤਰ੍ਹਾਂ ਉਨ੍ਹਾਂ ਦੇ ਪਰਿਵਾਰਾਂ ਦਾ ਧਿਆਨ ਰੱਖਣਾ ਸਾਡੀ ਜ਼ਿੰਮੇਵਾਰੀ ਹੈ।
Related Posts
ਇਜ਼ਰਾਇਲ ਵਿੱਚ ਕੋਵਿਡ-19 ਦੇ ਗ਼ਲਤ ਟੈਸਟ ਕਰਨ ‘ਤੇ ਲੈਬ ਬੰਦ
ਯੇਰੂਸ਼ਲਮ : ਵਿਸ਼ਵ ਪੱਧਰ ‘ਤੇ ਕਹਿਰ ਮਚਾਉਣ ਵਾਲੇ ਕਰੋਨਾ ਵਾਇਰਸ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੀਆਂ ਖ਼ਬਰਾਂ ਸੁਣਨ ਨੂੰ ਮਿਲ…
ਪਲਟਨ ਦਾ ਰਾਣਾ, ‘ਰੋਜ਼ ਸੁਣਦਾ ਰੱਬ ਦਾ ਗਾਣਾ’।
ਹੈਦਰਾਬਾਦ : ਆਮ ਕਰਕੇ ਕਿਹਾ ਜਾਂਦਾ ਹੈ ਕਿ ਐਕਟਰ ਤੇ ਟ੍ਰੈਕਟਰ ਹਮੇਸ਼ਾ ਲੱਦ ਕੇ ਤੁਰਦੇ ਹਨ । ਪਰ ਫਿਲਮੀ ਦੁਨੀਆਂ…
ਚਲ ਰਿਹਾ ਮੋਦੀ ਦਾ ਖੇਲ ਸਭ ਤੋਂ ਉੱਚਾ ਹੋਇਆ ਪਟੇਲ
ਅਹਿਮਦਾਬਾਦ—ਗੁਜਰਾਤ ਚ ਬਣੀ ਦੁਨੀਆ ਦੀ ਸਭ ਤੋਂ ਉੱਚੀ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ ‘ਸਟੈਚੂ ਆਫ ਯੂਨਿਟੀ’ ਦੀ ਘੁੰਡ ਚੁਕਾਈ…