ਜਲੰਧਰ- ਲੋਕ ਸਭਾ ਚੋਣਾਂ ‘ਚ ਪਟਿਆਲਾ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰਨ ਵਾਲੀ ਮਹਾਰਾਣੀ ਪਰਨੀਤ ਕੌਰ ਅੱਜ 17ਵੀ ਲੋਕ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਸੰਸਦ ਸੈਸ਼ਨ ‘ਚ ਹਿੱਸਾ ਲੈਣ ਪਹੁੰਚੀ। ਪਰਨੀਤ ਕੌਰ ਜਦੋਂ ਹੀ ਲੋਕ ਸਭਾ ਦੀਆਂ ਪੌੜੀਆਂ ਚੜਨ ਲੱਗੀ ਤਾਂ ਉਨ੍ਹਾਂ ਨੇ ਆਪਣੀ ਇਸ ਤਸਵੀਰ ਖਿਚਵਾਈ ਅਤੇ ਇਹ ਤਸਵੀਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੀਆਂ ਪਟਿਆਲਾ ਨਿਵਾਸੀਆਂ ਦਾ ਧੰਨਵਾਦ ਕੀਤਾ। ਆਪਣੀ ਪੋਸਟ ‘ਚ ਉਨ੍ਹਾਂ ਨੇ ਲਿਖਿਆ ਕਿ ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੀ ਹਾਂ ਕਿ ਪਟਿਆਲੇ ਦੇ ਲੋਕਾਂ ਨੇ ਮੈਨੂੰ ਸੰਸਦ ‘ਚ ਜਾਣ ‘ਚ ਚੌਥੀ ਵਾਰ ਚੁਣਿਆ। ਮੈਂ ਸਾਰੇ ਪਟਿਆਲਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦੀ ਹਾਂ।
Related Posts
ਅੰਮ੍ਰਿਤਸਰ ਦੀ ਜੇਲ੍ਹ ਵਿਚ – ਵਰਿਆਮ ਸਿੰਘ ਸੰਧੂ
ਇਹ ਵਿਚਾਰੇ ਸ਼ਾਇਰ ਤੇ ਅਦੀਬ ਲੋਕ ਨੇ! ਇੰਟੈਰੋਗੇਸ਼ਨ ਸੈਂਟਰ ਤੋਂ ਮੁਕਤ ਹੋ ਕੇ ਅੰਮ੍ਰਿਤਸਰ ਦੀ ਸੈਂਟਰਲ ਜੇਲ੍ਹ ਵਿੱਚ ਪੁੱਜਦਿਆਂ ਹੀ…
ਕੈਪਟਨ ਅਮਰਿੰਦਰ ਸਰਕਾਰੀ ਕਾਲਜ ਦੀ ਰੱਖਣਗੇ ਨੀਂਹ
ਜਲੰਧਰ—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਲੰਧਰ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਬੂਟਾ ਮੰਡੀ ਵਿਚ…
ਦੁਨੀਆ ਦੇ 10 ਅਜਿਹੇ ਦੇਸ਼ ਜਿਥੇ ਮਿਲਦੀ ਹੈ ਸਭ ਤੋਂ ਵਧ ਤਨਖਾਹ
ਜਲੰਧਰ/ਵਾਸ਼ਿੰਗਟਨ— ਦੁਨੀਆ ‘ਚ ਇਕ ਤੋਂ ਵਧ ਇਕ ਦੇਸ਼ ਹਨ, ਜਿਨ੍ਹਾਂ ਦਾ ਪੇਅ ਸਕੇਲ ਭਾਰਤ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ। ਇਸ…