Tuesday, October 19, 2021
Google search engine
HomePunjabi Newsਲੰਮੇ ਸਮੇਂ ਤੋਂ ਟਾਵਰ ‘ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ ਵੱਲੋਂ ਭੁੱਖ-ਹੜਤਾਲ ਖ਼ਤਮ

ਲੰਮੇ ਸਮੇਂ ਤੋਂ ਟਾਵਰ ‘ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ ਵੱਲੋਂ ਭੁੱਖ-ਹੜਤਾਲ ਖ਼ਤਮ

ਪਟਿਆਲਾ : ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ‘ਚ ਲੰਮੇ ਸਮੇਂ ਤੋਂ ਟਾਵਰ ‘ਤੇ ਚੜ੍ਹੇ ਅਤੇ ਭੁੱਖ-ਹੜਤਾਲ ‘ਤੇ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਆਗੂ ਸੁਰਿੰਦਰਪਾਲ ਸਿੰਘ ਵੱਲੋਂ ਆਪਣੀ ਭੁੱਖ-ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਸੁਰਿੰਦਰਪਾਲ ਨੇ ਸ਼ੁੱਕਰਵਾਰ ਸਵੇਰੇ 6 ਵਜੇ ਜੂਸ ਪੀ ਕੇ ਆਪਣੀ ਭੁੱਖ ਹੜਤਾਲ ਖ਼ਤਮ ਕੀਤੀ। ਦਸ ਦਈਏ ਕਿ ਸੁਰਿੰਦਰਪਾਲ ਸਿੰਘ ਪਿਛਲੇ ਲੰਮੇ ਸਮੇਂ ਤੋਂ ਟਾਵਰ ‘ਤੇ ਡਟੇ ਹੋਏ ਸਨ। ਮਰਨ ਵਰਤ ਕਾਰਨ ਉਨ੍ਹਾਂ ਦੀ ਹਾਲਤ ਵੀ ਗੰਭੀਰ ਹੋ ਰਹੀ ਸੀ। ਹਾਲਾਤ ਇਹ ਬਣ ਗਏ ਸਨ ਕਿ ਕਿਸੇ ਵੀ ਵੇਲੇ ਕੋਈ ਵੀ ਦੁਰਘਟਨਾ ਵਾਪਰ ਸਕਦੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments