ਸ਼ਹੀਰ ਸ਼ੇਖ਼ ਦੇ ਘਰ ਬੇਟੀ ਨੇ ਲਿਆ ਜਨਮ

0
9

ਨਵੀਂ ਦਿੱਲੀ : ਟੈਲੀਵਿਜ਼ਨ ਅਦਾਕਾਰ ਸ਼ਹੀਰ ਸ਼ੇਖ਼ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਕੁਝ ਦਿਨ ਪਹਿਲਾਂ ਹੀ ਸ਼ਹੀਰ ਸ਼ੇਖ਼ ਦੀ ਪਤਨੀ ਰੁਚੀਕਾ ਕਪੂਰ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ, ਜਿਸ ਤੋਂ ਬਾਅਦ ਹੁਣ ਖ਼ਬਰ ਆਈ ਹੈ ਕਿ ਰੁਚੀਕਾ ਕਪੂਰ ਅਤੇ ਸ਼ਹੀਰ ਸ਼ੇਖ਼ ਮਾਤਾ-ਪਿਤਾ ਬਣ ਗਏ ਹਨ। ਸ਼ਹੀਰ ਅਤੇ ਰੁਚੀਕਾ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਹ ਖ਼ਬਰ ਆਉਂਦੇ ਹੀ ਸ਼ਹੀਰ ਅਤੇ ਰੁਚੀਕਾ ਦੇ ਫੈਨਜ਼ ਉਨ੍ਹਾਂ ਨੂੰ ਵਧਾਈਆਂ ਦੇਣ ’ਚ ਜੁਟ ਗਏ ਹਨ।

Google search engine

LEAVE A REPLY

Please enter your comment!
Please enter your name here