ਸ਼ਿਵਲੇਖ ਸਿੰਘ ਹੁਣ ਹਮੇਸ਼ਾ ਲਈ ਦੁਨੀਆ ਨੂੰ ਕਹਿ ਗਏ ਅਲਵਿਦਾ

ਜਾਣਕਾਰੀ ਮੁਤਾਬਕ ਛੱਤੀਸ਼ਗੜ੍ਹ ਦੇ ਰਾਏਪੁਰ ਜਿਲ੍ਹੇ ‘ਚ ਕਾਰ ਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋਈ, ਜਿਸ ‘ਚ ਸ਼ਿਵਲੇਖ ਸਿੰਘ ਦੀ ਮੌਤ ਹੋ ਗਈ। ਉੱਥੇ ਹੀ ਇਸ ਘਟਨਾ ‘ਚ ਉਸ ਦੇ ਮਾਤਾ-ਪਿਤਾ ਸਮੇਤ ਤਿੰਨ ਹੋਰ ਲੋਕ ਜ਼ਖਮੀ ਹੋਏ ਹਨ।

PunjabKesari
ਪੁਲਸ ਦਾ ਕਹਿਣਾ ਹੈ ਕਿ ਸ਼ਿਵਲੇਖ ਅਤੇ ਉਸ ਦੇ ਰਿਸ਼ਤੇਦਾਰ ਇਕ ਕਾਰ ‘ਚ ਸਵਾਰ ਹੋ ਕੇ ਬਿਲਾਸਪੁਰ ਤੋਂ ਰਾਏਪੁਰ ਲਈ ਜਾ ਰਹੇ ਸਨ, ਉਦੋਂ ਉਹ ਧਰਸੀਵਾਂ ਥਾਣੇ ਦੇ ਖੇਤਰ ‘ਚ ਸਨ। ਉਸ ਸਮੇਂ ਉਨ੍ਹਾਂ ਦੀ ਤੇਜ਼ ਰਫਤਾਰ ਕਾਰ ਸਾਹਮਣੇ ਤੋਂ ਆ ਰਹੇ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾਅ ਗਈ।

Leave a Reply

Your email address will not be published. Required fields are marked *