ਨਵੀਂ ਦਿੱਲੀ— ਸਾਉਣੀ ਫਸਲਾਂ ਦੇ ਸਮਰਥਨ ਮੁੱਲ ਵਧਣ ਦੀ ਉਡੀਕ ਕਰ ਰਹੇ ਕਿਸਾਨਾਂ ਲਈ ਖੁਸ਼ਖਬਰੀ ਹੈ। ਬੁੱਧਵਾਰ ਨੂੰ ਨਰਿੰਦਰ ਮੋਦੀ ਸਰਕਾਰ ਦੇ ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਧਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ।ਸੀ. ਐੱਨ. ਬੀ. ਸੀ. ਮੁਤਾਬਕ, ਝੋਨੇ ਦਾ ਸਮਰਥਨ ਮੁੱਲ 85 ਰੁਪਏ ਤਕ ਵਧਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ।ਪਹਿਲਾਂ ਝੋਨੇ ਦਾ ਐੱਮ. ਐੱਸ. ਪੀ. 1,750 ਰੁਪਏ ਪ੍ਰਤੀ ਕੁਇੰਟਲ ਸੀ, ਜੋ ਹੁਣ 85 ਰੁਪਏ ਵਧ ਯਾਨੀ 1835 ਰੁਪਏ ਮਿਲੇਗਾ। ਉੱਥੇ ਹੀ, ਮੱਕਾ, ਬਾਜਰਾ ਅਤੇ ਮੂੰਗਫਲੀ ਦੇ ਐੱਮ. ਐੱਸ. ਪੀ. ‘ਚ ਵੀ ਸਰਕਾਰ ਨੇ ਵਾਧਾ ਕੀਤਾ ਹੈ।ਫਿਲਹਾਲ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ…
Related Posts
ਕਪਿਲ ਦੇ ਸ਼ੋਅ ਤੋਂ ਸਿੱਧੂ ਦੀ ਛੁੱਟੀ
ਜਲੰਧਰ :ਪੁਲਵਾਮਾ’ਚ ਹੋਈ 40 ਜਵਾਨਾਂ ਦੀ ਸ਼ਹਾਦਤ ‘ਤੇ ਨਵਜੋਤ ਸਿੰਘ ਸਿੱਧੂ ਦਾ ਬਿਆਨ ਉਨ੍ਹਾਂ ਨੂੰ ਭਾਰੀ ਪੈ ਗਿਆ ਹੈ। ਸੋਨੀ…
ਹੁਣ ਕੋਰਟਾਂ ‘ਚ ‘ਮਾਈ ਲਾਰਡ’ ਦੀ ਥਾਂ ਬੋਲਿਆ ਜਾਵੇਗਾ ‘ਸ਼੍ਰੀਮਾਨਜੀ’,
ਜੋਧਪੁਰ: ਦੇਸ਼ ਦੇ ਕਿਸੇ ਵੀ ਹਾਈਕੋਰਟ ‘ਚ ਪਹਿਲੀ ਵਾਰ, ਰਾਜਸਥਾਨ ਹਾਈਕੋਰਟ ਨੇ ਵਕੀਲਾਂ ਵੱਲੋਂ ਜੱਜਾਂ ਨੂੰ ਸੰਬੋਧਨ ਕਰਦੇ ਸਮੇਂ ‘ਮਾਈ…
ਪਾਣੀ ਪੀਣ ਵਿਚ ਕੰਜੂਸੀ ਨਾ ਕਰੋ
ਕੰਜੂਸੀ ਨਾ ਕਰੋ ਹਵਾ ਤੋਂ ਬਾਅਦ ਮਨੁੱਖ ਦੇ ਜੀਵਨ ਵਿਚ ਪਾਣੀ ਦਾ ਮਹੱਤਵਪੂਰਨ ਸਥਾਨ ਹੈ। ਤੰਦਰੁਸਤ ਵਿਅਕਤੀ ਦੇ ਸਰੀਰ ਵਿਚ…