Home LATEST UPDATE ਸੁਖਬੀਰ ਬਾਦਲ ਵਲੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਸਿਕੰਦਰ ਮਲੂਕਾ ਨੇ ਚੋਣ ਲੜਨ...

ਸੁਖਬੀਰ ਬਾਦਲ ਵਲੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਸਿਕੰਦਰ ਮਲੂਕਾ ਨੇ ਚੋਣ ਲੜਨ ਤੋਂ ਕੀਤਾ ਇਨਕਾਰ

0
12

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਸਿਕੰਦਰ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਾਵਰ ਐਲਾਨਿਆ ਸੀ ਪਰ ਇਸ ਤੋਂ ਕੁਝ ਮਿੰਟ ਬਾਅਦ ਹੀ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰਦਿਆਂ ਟਿਕਟ ਲੈਣ ਤੋਂ ਮਨਾਂ ਕਰ ਦਿਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ। ਦੱਸ ਦਈਏ ਕਿ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮਲੂਕਾ ਨੇ ਕਿਹਾ ਕਿ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।

NO COMMENTS

LEAVE A REPLY

Please enter your comment!
Please enter your name here